ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਸਪਲਾਈ ਕਰਨ ਵਾਲੇ ਰਾਜਸਥਾਨ ਅਧਾਰਿਤ ਭੁਪਿੰਦਰ ਸਿੰਘ ਨੂੰ ਵੀ ਮਾਮਲੇ ‘ਚ ਕੀਤਾ ਨਾਮਜ਼ਦ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਸਪਲਾਈ ਕਰਨ ਵਾਲੇ ਰਾਜਸਥਾਨ ਅਧਾਰਿਤ ਭੁਪਿੰਦਰ ਸਿੰਘ ਨੂੰ ਵੀ…