13 ਸਤੰਬਰ ਨੂੰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ
13 ਸਤੰਬਰ ਨੂੰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ ਚੰਡੀਗੜ੍ਹ 8 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਸਾਲ 13 ਸਤੰਬਰ ਨੂੰ ਅਨੰਤ ਨਾਗ ਜੰਮੂ ਕਸ਼ਮੀਰ ਵਿਚ ਦੁਸ਼ਮਣਾਂ ਨਾਲ ਲੋਹਾ ਲੈਂਦੇ ਸਮੇਂ ਮੋਹਾਲੀ ਜ਼ਿਲੇ ਦੇ ਪਿੰਡ ਭੜੌਜੀਆਂ ਨਿਊ ਚੰਡੀਗੜ੍ਹ ਦੇ ਨੌਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ, ਸੈਨਾ ਮੈਡਲ) ਸ਼ਹੀਦੀ ਪ੍ਰਾਪਤ ਕਰਦਿਆਂ…