ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ, 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ
ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…