ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜ਼ੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ
ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜ਼ੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਵਿਜੀਲੈ਼ਸ ਬਿਓਰੋ ਨੇ ਅੱਜ ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ…