ਮਾਡਿਊਲ ਮੈਂਬਰ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ; ਮਹਿੰਦਰਾ ਸਕਾਰਪੀਓ ਕਾਰ ਜ਼ਬਤ ਇਕਬਾਲਪ੍ਰੀਤ ਬੁਚੀ ਦੇ ਕਰੀਬੀ ਸਾਥੀ, ਮੁਲਜ਼ਮ ਗੁਰਵਿੰਦਰ ਸ਼ੇਰਾ ਨੂੰ ਪਹਿਲਾਂ 2022 ਵਿਚ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਲਈ ਕੀਤਾ…