ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ
ਲੋਕ ਸਭਾ ਚੋਣਾਂ-2024 ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ ਸੂਬੇ ‘ਚ ਕੁੱਲ 24,451 ਪੋਲਿੰਗ ਸਟੇਸ਼ਨ, 5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ 1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ, ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ…