ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ…