Breaking

ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ

ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਏ  ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਇਨੌਰ, ਸ਼ਾਇਰ ਤੇ ਸਮੀਖਿਅਕ ਫੈਸਲ ਖਾਨ ਅਤੇ ਪ੍ਰਸਿੱਧ ਗ਼ਜ਼ਲਗੋ ਪ੍ਰਤਾਪ ਪਾਰਸ ਗੁਰਦਾਸਪੁਰੀ  ਸ਼ਾਇਰ ਤੇ ਸਮੀਖਿਅਕ ਫੈਸਲ ਖਾਨ ਵੱਲੋਂ ਗ਼ਜ਼ਲ ਲਿਖਣ ਦੇ ਇਛੁੱਕ ਲੇਖਕਾਂ ਲਈ ਮੁੱਢਲੀ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਗਈ ਭਰਪੂਰ ਚਰਚਾ …

Read Full News

ਸਾਹਿਤਕ ਸੰਸਥਾ ਵਲੋਂ ਵਣ ਮਹਾਂ-ਉਤਸਵ ਮਨਾਇਆ ਗਿਆ 

ਸਾਹਿਤਕ ਸੰਸਥਾ ਵਲੋਂ ਵਣ ਮਹਾਂ-ਉਤਸਵ ਮਨਾਇਆ ਗਿਆ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਅੱਜ ਸੈਕਟਰ 51 ਵਿਚ ਵੱਖ ਵੱਖ ਪ੍ਰਕਾਰ ਦੇ ਬੂਟੇ ਲਾ ਕੇ ਵਣ ਮਹਾਂ-ਉਤਸਵ ਮਨਾਇਆ ਗਿਆ। ਭਗਤ ਪੂਰਨ ਸਿੰਘ ਵਾਤਾਵਰਣ ਸੇਵਾ-ਸੰਭਾਲ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਰੁੱਖਾਂ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਸਾਹਿਤ ਵਿਗਿਆਨ…

Read Full News

ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਬਤੌਰ ਐਸਐਚਓ ਥਾਣਾ ਸਦਰ ਦਾ ਚਾਰਜ ਸੰਭਾਲਿਆ

ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਬਤੌਰ ਐਸਐਚਓ ਥਾਣਾ ਸਦਰ ਦਾ ਚਾਰਜ ਸੰਭਾਲਿਆ ਮੋਰਿੰਡਾ 20 ਜੁਲਾਈ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਪੁਲੀਸ ਪ੍ਰਸ਼ਾਸਨ ਵਿੱਚ ਕੀਤੇ ਗਏ ਫੇਰ-ਬਦਲ ਤਹਿਤ ਮੋਰਿੰਡਾ ਸਦਰ ਥਾਣੇ ਦੇ ਐਸਐਚਓ ਸਬ-ਇੰਸਪੈਕਟਰ ਨਰਿੰਦਰ ਸਿੰਘ ਦਾ ਤਬਾਦਲਾ ਹੋਣ ਤੋਂ ਬਾਅਦ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਐਸਐਚਓ ਥਾਣਾ ਸਦਰ…

Read Full News

ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ

ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ ਚੰਡੀਗੜ੍ਹ 20 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁਰੂ ਨਾਨਕ ਖਾਲਸਾ ਮਾਡਲ ਹਾਈ ਸਕੂਲ ਮਾਜਰੀ ਦੇ ਵਿਦਿਆਰਥੀਆ ਵੱਲੋਂ ਅਧਿਆਪਿਕਾ ਸ਼੍ਰੀਮਤੀ ਸੁਖਦੀਪ ਕੌਰ, ਸ਼੍ਰੀਮਤੀ ਆਸ਼ਾ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਵਿੱਚ ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ ਹੈ। ਰੈਲੀ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਲਖਬੀਰ…

Read Full News

ਉੱਚ-ਦੁਮਾਲੜਾ ਮਸ਼ਹੂਰ ਗੀਤਕਾਰ ਤੇ ਸ਼ਾਇਰ ਸੁਰਮੁੱਖ ਸਿੰਘ ਭੁੱਲਰ/ ਸਤਨਾਮ ਸ਼ਿੰਘ ਸ਼ੋਕਰ

ਨਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ, ਸਾਹਿਤ ਪ੍ਰੇਮੀ ਹਨ ਤੇ ਬਹੁ-ਪੱਖੀ ਸ਼ਖਸੀਅਤ ਵੀ। ਉਨ੍ਹਾਂ ਕੋਲ਼ ਬੈਠਿਆਂ, ਬੰਦਾ ਕਿੰਨਾ ਕੁਝ ਆਪਣੇ ਆਪ ਹੀ ਗ੍ਰਹਿਣ ਕਰਦਾ ਚਲਾ ਜਾਂਦਾ ਹੈ। ਗਿਆਨ ਦਾ ਭਰਪੂਰ ਸੋਮਾ ਹਨ, ਉਹ। ਤਰਸੇਮ ਬਸ਼ਰ, ਇੰਦਰਜੀਤ ਪ੍ਰੇਮੀ, ਡਾ. ਲਾਭ ਸਿੰਘ ਖੀਵਾ, ਸਰੂਪ ਸਿਆਲ਼ਵੀ, ਜੇ.ਐਸ ਮਹਿਰਾ ਨਾਲ਼ ਮੈਂ ਉਨ੍ਹਾਂ…

Read Full News

ਤਿੰਨ ਫੌਜਦਾਰੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰੇ ਵਿੱਚ ਕੇਂਦਰੀ ਸਭਾ ਕਰੇਗੀ ਭਰਵੀਂ ਸ਼ਮੂਲੀਅਤ

ਤਿੰਨ ਫੌਜਦਾਰੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰੇ ਵਿੱਚ ਕੇਂਦਰੀ ਸਭਾ ਕਰੇਗੀ ਭਰਵੀਂ ਸ਼ਮੂਲੀਅਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ : ਪੰਜਾਬ ਭਰ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਕਮੇਟੀ ਦੇ ਸੱਦੇ ‘ਤੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਸੂਬਾਈ ਕਨਵੈਨਸ਼ਨ ਅਤੇ ਰੋਸ ਮਾਰਚ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਵੱਧ ਚੜ੍ਹ ਕੇ ਸ਼ਮੂਲੀਅਤ…

Read Full News

ਮਿੰਨੀ ਕਹਾਣੀ ਲੇਖਕ, ਕਵੀ ਅਤੇ ਤਿਮਾਹੀ ‘ਛਿਣ’ ਦੇ ਆਨਰੇਰੀ ਸੰਪਾਦਕ ਦਵਿੰਦਰ ਪਟਿਆਲਵੀ ਦੁਰਘਟਨਾ ਮਗਰੋਂ ਹੋਏ ਸਿਹਤਯਾਬ

ਮਿੰਨੀ ਕਹਾਣੀ ਲੇਖਕ, ਕਵੀ ਅਤੇ ਤਿਮਾਹੀ ‘ਛਿਣ’ ਦੇ ਆਨਰੇਰੀ ਸੰਪਾਦਕ ਦਵਿੰਦਰ ਪਟਿਆਲਵੀ ਦੁਰਘਟਨਾ ਮਗਰੋਂ ਹੋਏ ਸਿਹਤਯਾਬ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ-ਡਾ. ਹਰਪ੍ਰੀਤ ਸਿੰਘ ਰਾਣਾ), 18 ਜੁਲਾਈ: ਮਿੰਨੀ ਕਹਾਣੀ ਲੇਖਕ ਤੇ ਕਵੀ ਦਵਿੰਦਰ ਪਟਿਆਲਵੀ, ਪਟਿਆਲਾ ਵਿਖੇ ਹੁੰਦੀਆਂ ਸਾਹਿਤਕ ਸਰਗਰਮੀਆਂ ਨਾਲ ਤਨਦੇਹੀ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਦਾ ਜਨਰਲ ਸਕੱਤਰ, ਮਿੰਨੀ…

Read Full News

ਨਜ਼ਦੀਕੀ ਪਿੰਡ ਕਾਈਨੌਰ ਦੇ ਦਾਦਾ ਦੇਵ ਦੰਗਲ ਆਖਾੜੇ ਦੇ ਕੋਚ ਜੁਗਿੰਦਰ ਸਿੰਘ ਦਈਆ ਦੀ ਅਗਵਾਈ ਵਿੱਚ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਛਾਂਦਾਰ ਤੇ ਫਲਦਾਰ ਪੌਦੇ ਲਾਏ ਗਏ

ਨਜ਼ਦੀਕੀ ਪਿੰਡ ਕਾਈਨੌਰ ਦੇ ਦਾਦਾ ਦੇਵ ਦੰਗਲ ਆਖਾੜੇ ਦੇ ਕੋਚ ਜੁਗਿੰਦਰ ਸਿੰਘ ਦਈਆ ਦੀ ਅਗਵਾਈ ਵਿੱਚ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਛਾਂਦਾਰ ਤੇ ਫਲਦਾਰ ਪੌਦੇ ਲਾਏ ਗਏ ਮੋਰਿੰਡਾ 18 ਜੁਲਾਈ ( ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅੱਜ ਕੱਲ੍ਹ ਧਾਰਮਿਕ, ਰਾਜਨੀਤਿਕ ਅਤੇ ਖਾਸ ਕਰਕੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਿਰ-ਤੋੜ…

Read Full News

ਦਰਪਨ ਇਨਕਲੇਵ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ ਵਿਖੇ ਸਾਵਣ ਦੇ ਮਹੀਨੇ ਦੀ ਸੰਗਰਾਂਦ, ਦਸਵੀਂ ਅਤੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਬਹੁਤ ਸ਼ਰਧਾਪੂਰਵਕ ਨਾਲ ਮਨਾਇਆ ਗਿਆ

ਦਰਪਨ ਇਨਕਲੇਵ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ ਵਿਖੇ ਸਾਵਣ ਦੇ ਮਹੀਨੇ ਦੀ ਸੰਗਰਾਂਦ, ਦਸਵੀਂ ਅਤੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਬਹੁਤ ਸ਼ਰਧਾਪੂਰਵਕ ਨਾਲ ਮਨਾਇਆ ਗਿਆ ਮੋਰਿੰਡਾ 18 ਜੁਲਾਈ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਦਰਪਨ ਇਨਕਲੇਵ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ ਵਿਖੇ ਸਾਵਣ ਦੇ ਮਹੀਨੇ ਦੀ ਸੰਗਰਾਂਦ,…

Read Full News

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਅਤੇ ਪੰਜਾਬੀ ਸਾਹਿਤ ਸਭਾ ਮੁਹਾਲ਼ੀ ਵੱਲੋਂ ਪ੍ਰਸਿੱਧ ਕਹਾਣੀਕਾਰ ਗੁਰਮੀਤ ਸਿੰਘ ਸਿੰਗਲ ਦੇ ਕਹਾਣੀ ਸੰਗ੍ਰਹਿ ‘ਝੁਕਿਆ ਹੋਇਆ ਸਿਰ’ ‘ਤੇ ਖੁੱਲ੍ਹੀ ਵਿਚਾਰ ਚਰਚਾ 21 ਜੁਲਾਈ ਨੂੰ – ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਅਤੇ ਪੰਜਾਬੀ ਸਾਹਿਤ ਸਭਾ ਮੁਹਾਲ਼ੀ ਵੱਲੋਂ ਪ੍ਰਸਿੱਧ ਕਹਾਣੀਕਾਰ ਗੁਰਮੀਤ ਸਿੰਘ ਸਿੰਗਲ ਦੇ ਕਹਾਣੀ ਸੰਗ੍ਰਹਿ ‘ਝੁਕਿਆ ਹੋਇਆ ਸਿਰ’ ‘ਤੇ ਖੁੱਲ੍ਹੀ ਵਿਚਾਰ ਚਰਚਾ 21 ਜੁਲਾਈ ਨੂੰ – ਜਸਪਾਲ ਸਿੰਘ ਦੇਸੂਵੀ ਡਾ. ਦੀਪਕ ਮਨਮੋਹਨ ਸਿੰਘ ਹੋਣਗੇ ਮੁੱਖ ਮਹਿਮਾਨ, ਜਦਕਿ ਜੰਗ ਬਹਾਦਰ ਗੋਇਲ ਕਰਨਗੇ ਸਮਾਗਮ ਦੀ ਪ੍ਰਧਾਨਗੀ ਰਚਨਾ ਵਿਚਾਰ ਅਤੇ ਗੋਸ਼ਟੀ ਵਿੱਚ ਸ਼ਾਮਿਲ…

Read Full News