ਜੈਲਦਾਰ ਚੈੜੀਆਂ ਦਾ ਕੱਲ੍ਹ ਹੋਵੇਗਾ ਸਸਕਾਰ
ਜੈਲਦਾਰ ਚੈੜੀਆਂ ਦਾ ਕੱਲ੍ਹ ਹੋਵੇਗਾ ਸਸਕਾਰ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਜਿਲ੍ਹਾ ਰੂਪਨਗਰ ਦੇ ਮੌਜੂਦਾ ਪ੍ਰਧਾਨ ਅਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਉਨ੍ਹਾਂ…