4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਪ੍ਰੈਲ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ…