ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ
ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਪਿਛਲੇ ਸਾਲ ਹਿੰਦ ਪਾਕਿ ਰਿਸ਼ਤਿਆਂ ਬਾਰੇ ਵਿਸਾਖੀ ਮੌਕੇ ਲੋਕ ਅਰਪਣ ਕੀਤੀ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਖ਼ੈਰ…