ਜ਼ਿਲ੍ਹਾ ਰੂਪਨਗਰ ਵਿੱਚ ਲੱਗੀ ਨੰਨ੍ਹੇ ਮੁੰਨਿ੍ਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ

ਜ਼ਿਲ੍ਹਾ ਰੂਪਨਗਰ ਵਿੱਚ ਲੱਗੀ ਨੰਨ੍ਹੇ ਮੁੰਨਿ੍ਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ : ਪੂਰੇ ਸਕੂਲਾਂ ਵਿੱਚ ਬਿੱਖਰਿਆ ਰੰਗ  ਰੂਪਨਗਰ (ਸੁਰ ਸਾਂਝ ਬਿਊਰੋ) 29 ਮਈ, ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਰੂਪਨਗਰ ਜ਼ਿਲ੍ਹੇ ਦੇ ਹਰ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਾਤਾਵਾਂ ਦੀ ਵਰਕਸ਼ਾਪ ਲਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ ਜਰਨੈਲ ਸਿੰਘ ਦੀ ਅਗਵਾਈ ਹੇਠ ਲਗਾਈ ਇਸ ਵਰਕਸ਼ਾਪ ਵਿੱਚ ਨੰਨ੍ਹੇ ਮੁੰਨ੍ਹੇ…

Read More

ਹਰਭਜਨ ਸਿੰਘ ਈ.ਟੀ.ਓ. ਵੱਲੋਂ ਝੋਨੇ ਦੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਮਰੱਥਾ ਵਧਾਉਣ ਲਈ ਰਾਜਪੁਰਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਝੋਨੇ ਦੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਸਮਰੱਥਾ ਵਧਾਉਣ ਲਈ ਰਾਜਪੁਰਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ 500 ਐਮਵੀਏ ਇੰਟਰ-ਕੁਨੈਕਟਿੰਗ ਟਰਾਂਸਫਾਰਮਰ ਦਾ ਉਦਘਾਟਨ ਰਾਜਪੁਰਾ/ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਮਈ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਚੰਦੂਆ ਖੁਰਦ ਵਿਖੇ 400 ਕੇਵੀ ਐਸ/ਐਸ ਰਾਜਪੁਰਾ ਵਿੱਚ 500 ਐਮਵੀਏ…

Read More

ਤੇਰੀ ਉਦਾਸੀ ਜਾਵੇਗੀ ਸੁਲਤਾਨਾ ਬੇਗ਼ਮ

ਚੰਡੀਗੜ੍ਹ, 28 ਮਈ (ਸੁਰ ਸਾਂਝ ਬਿਊਰੋ) : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਰਮਿੰਦਰ ਰਮੀ ਨੇ ਭਰੇ ਹੋਏ ਮਨ ਨਾਲ਼ ਸੁਰ ਸਾਂਝ ਡਾਟ ਕਾਮ ਨਾਲ਼ ਇਹ ਦੁਖਦਾਈ ਖ਼ਬਰ ਸਾਂਝੀ ਕਰਦਿਆਂ ਖੁਲਾਸਾ ਕੀਤਾ ਕਿ ਸੁਲਤਾਨਾ ਬੇਗਮ ਅੱਜ ਅਲਵਿਦਾ ਕਹਿ ਗਏ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਮੂਹ ਮੈਂਬਰਜ਼ ਨੂੰ  ਸੁਲਤਾਨਾ ਬੇਗਮ ਦੇ ਬੇਵਕ ਤੁਰ ਜਾਣ…

Read More

ਹੋਮ ਗਾਰਡ ਦੀ ਜ਼ਿਲ੍ਹਾ ਕਮਾਂਡਰ ਤੇ ਪਲਟੂਨ ਕਮਾਂਡਰ ਖਿਲਾਫ ਰਿਸ਼ਵਤ ਲੈਣ ਦੇ ਜੁਰਮ ਹੇਠ ਮੁਕੱਦਮਾ ਦਰਜ

ਹੋਮ ਗਾਰਡ ਦੀ ਜ਼ਿਲ੍ਹਾ ਕਮਾਂਡਰ ਤੇ ਪਲਟੂਨ ਕਮਾਂਡਰ ਖਿਲਾਫ ਰਿਸ਼ਵਤ ਲੈਣ ਦੇ ਜੁਰਮ ਹੇਠ ਮੁਕੱਦਮਾ ਦਰਜ ਚੰਡੀਗੜ੍ਹ (ਸੁਰ ਸਾਂਝ ਬਿਊਰੋ) 28 ਮਈ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸ੍ਰੀਮਤੀ ਨਿਰਮਲਾ, ਜ਼ਿਲ੍ਹਾ ਕਮਾਂਡਰ ਅਤੇ ਅਨਮੋਲ ਮੋਤੀ, ਪਲਟੂਨ ਕਮਾਂਡਰ, ਪੰਜਾਬ ਹੋਮ ਗਾਰਡ, ਜਲੰਧਰ ਨੂੰ ਜਨਸੇਵਕ ਹੁੰਦੇ ਹੋਏ ਆਪਣੇ ਅਹੁਦੇ ਦੀ ਦਰਵਰਤੋਂ ਕਰਨ ਅਤੇ ਹੋਮ…

Read More

ਭਗਵੰਤ ਮਾਨ ਵੱਲੋਂ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਈ ਈ-ਆਫਿਸ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼

ਭਗਵੰਤ ਮਾਨ ਵੱਲੋਂ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਈ ਈ-ਆਫਿਸ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਸੇਵਾ ਕੇਂਦਰਾਂ ਰਾਹੀਂ 100 ਤੋਂ ਵੱਧ ਔਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਮਈ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ…

Read More

ਸਾਇੰਸ ਸਿਟੀ ਵਲੋਂ ਬੌਧਿਕ ਸੰਪਦਾ ਦਿਵਸ ‘ਤੇ ਵੈਬਨਾਰ

ਖੋਜਾਂ ਦੀਆਂ ਸ਼ੁਰੂਆਤ ਵਿਚ ਬੌਧਿਕ ਸੰਪਦਾ ਦਾ ਅਹਿਮ ਰੋਲ  ਸਾਇੰਸ ਸਿਟੀ ਵਲੋਂ ਬੌਧਿਕ ਸੰਪਦਾ ਦਿਵਸ ‘ਤੇ ਵੈਬਨਾਰ  ਜਲੰਧਰ (ਸੁਰ ਸਾਂਝ ਬਿਊਰੋ), 30 ਅਪ੍ਰੈਲ : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਪੰਜਾਬ ਰਾਜ ਵਿਗਿਆਨ ਤੇ ਤਕਨੀਕੀ ਪ੍ਰੀਸ਼ਦ ਚੰਡ੍ਹੀਗੜ ਨਾਲ ਮਿਲ ਕੇ  ਕੌਮਾਂਤਰੀ ਬੌਧਿਕ ਸੰਪਦਾ ਦੇ ਅਧਿਕਾਰ  ਦਿਵਸ  ਤੇ ਇਕ ਵੈਬਨਾਰ ਕਰਵਾਇਆ ਗਿਆ। ਵੈਬਨਾਰ ਵਿਚ  ਪੰਜਾਬ ਦੇ ਵੱਖ—ਵੱਖ…

Read More

IP protection at early stage play a vital role

IP protection at early stage play a vital role JALANDHAR (Sur Saanjh Bureau), 30 April: Pushapa Gurjal Science City in collaboration with Punjab State Council for Science and Technology, Chandigarh celebrated World Intellectual Property Day by organizing a webinar. Around 100 students and teachers from different educational institution of Punjab participated in the event.  The…

Read More

ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਰਾਹੀਂ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਐਲਾਨ ਦਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵਾਗਤ

ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਰਾਹੀਂ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਐਲਾਨ ਦਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵਾਗਤ  ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਅਪ੍ਰੈਲ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੇ ਐਲਾਨ ਦਾ…

Read More

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ  ਭਵਿੱਖ ਵਿੱਚ ਸਾਰੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਮਿਲੇਗਾ ਵਜ਼ੀਫਾ: ਡਾ. ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਅਪ੍ਰੈਲ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ…

Read More

ਉਪ ਮੰਡਲ ਮਾਜਰਾ ਵਿਖੇ ਬਿਜਲੀ ਕੱਟਾਂ ਵਿਰੁੱਧ ਰੋਸ ਧਰਨਾ

ਉਪ ਮੰਡਲ ਮਾਜਰਾ ਵਿਖੇ ਬਿਜਲੀ ਕੱਟਾਂ ਵਿਰੁੱਧ ਰੋਸ ਧਰਨਾ ਚੰਡੀਗੜ੍ਹ 29 ਅਪ੍ਰੈਲ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਅੱਤ ਦੀ ਪੈਂਦੀ ਗਰਮੀ ਤੇ ਉਪਰੋਂ ਲਗਾਤਾਰ ਲੱਗਦੇ ਬਿਜਲੀ ਦੇ ਕੱਟ ਲੋਕਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣੇ ਹੋਏ ਹਨ। ਬਿਜਲੀ ਦੇ ਲਗਦੇ ਕੱਟਾਂ ਦੇ ਰੋਸ ਵੱਜੋਂ ਲੋਕ ਹਿੱਤ ਮਿਸ਼ਨ ਦੀ ਅਗਵਾਈ ਚ ਉਪ- ਮੰਡਲ ਮਾਜਰਾ ਵਿਖੇ ਧਰਨਾ ਦਿੱਤਾ…

Read More