ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼
ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਮੌਜੂਦਗੀ ਵਿਚ ਮੁਹਾਲੀ ਦੇ ਸਿਸਵਾਂ ਨਜਦੀਕ ਪਿੰਡ ਅਭੀਪੁਰ ਵਿਖੇ 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ 31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ 5000 ਏਕੜ ਕਬਜ਼ੇ ਛੁਵਾਉਣ ਦੀ ਮਹਿੰਮ ਦੀ ਸ਼ੁਰੂਆਤ ਚੰਡੀਗੜ੍ਹ (ਸੁਰ ਸਾਂਝ ਬਿਊਰੋ-…