ਭਾਰਤ ਸਰਕਾਰ ਵੱਲੋਂ ਪੀ.ਐਮ.ਆਈ.ਡੀ.ਸੀ. ਦੀ ‘ਐਮਸੇਵਾ’ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਗੋਲਡ ਐਵਾਰਡ ਨਾਲ ਸਨਮਾਨ
ਚੰਡੀਗੜ (ਸੁਰ ਸਾਂਝ ਬਿਊਰੋ), 24 ਫਰਵਰੀ: ਪੰਜਾਬ ਮਿਊਂਸੀਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਦੀ ‘ਐਮਸੇਵਾ‘ ਪਹਿਲਕਦਮੀ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਸ਼੍ਰੇਣੀ-I – ਡਿਜੀਟਲ ਕਾਇਆਕਲਪ ਲਈ ਗੌਰਮਿੰਟ ਪ੍ਰੋਸੈਸ ਰੀ-ਇੰਜਨੀਅਰਿੰਗ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਈ-ਗਵਰਨੈਂਸ 2020-21 ਸਬੰਧੀ ਨੈਸ਼ਨਲ ਐਵਾਰਡ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਗੋਲਡ ਐਵਾਰਡ ਪ੍ਰਦਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ…