ਚੰਨੀ ਵਰਗਾ ਦਿਲ ਰੱਖਣਾ ਹਰ ਇਕ ਦੇ ਵੱਸ ਦੀ ਗੱਲ ਨਹੀਂ
ਚੰਨੀ ਵਰਗਾ ਦਿਲ ਰੱਖਣਾ ਹਰ ਇਕ ਦੇ ਵੱਸ ਦੀ ਗੱਲ ਨਹੀਂ ਚੰਡੀਗੜ੍ਹ 14 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਤੇ ਕਾਂਗਰਸ ਦੇ ਸਿਰਕੱਢ ਆਗੂ ਸਰਦਾਰ ਚਰਨਜੀਤ ਸਿੰਘ ਚੰਨੀ ਵੈਸੇ ਹੀ ਆਪਣੇ ਆਪ ਵਿੱਚ ਇੱਕ ਵੱਡਾ ਨਾਮ ਹੈ। ਚਰਨਜੀਤ ਸਿੰਘ ਚੰਨੀ ਗਰਾਊਂਡ ਲੈਵਲ ਦੀ ਰਾਜਨੀਤੀ ਤੋਂ ਲੈ ਕੇ ਮੁੱਖ…