ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ…