ਹਾਰਡੀ ਸੰਧੂ ਨੇ ਮੋਹਾਲੀ ਦੇ ਲੁਕਸ ਸੈਲੂਨ ਦਾ ਉਦਘਾਟਨ ਕੀਤਾ

ਹਾਰਡੀ ਸੰਧੂ ਨੇ ਮੋਹਾਲੀ ਦੇ ਲੁਕਸ ਸੈਲੂਨ ਦਾ ਉਦਘਾਟਨ ਕੀਤਾ ਚੰਡੀਗੜ੍ਹ, (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਸੁੰਦਰਤਾ ਤੇ ਤੰਦਰੁਸਤੀ ਉਦਯੋਗ ਵਿੱਚ ਪ੍ਰਮੁੱਖ ਨਾਮ ਲੁਕਸ ਸੈਲੂਨ ਨੇ ਮੋਹਾਲੀ ਵਿੱਚ ਆਪਣੇ ਨਵੀਨਤਮ ਸੈਲੂਨ ਦਾ ਸ਼ਾਨਦਾਰ ਉਦਘਾਟਨ ਕਰਕੇ ਪੰਜਾਬ ਵਿੱਚ ਆਪਣੀ ਚੇਨ ਦਾ ਵਿਸਥਾਰ ਕੀਤਾ, ਜੋ ਆਪਣੇ ਕੀਮਤੀ ਗਾਹਕਾਂ ਨੂੰ ਵਧੀਆ ਸੇਵਾ ਤੇ ਅਨੁਭਵ ਪ੍ਰਦਾਨ…

Read More

ਤੰਦਰੁਸਤੀ ਲਈ ਅਧਿਆਪਕਾਂ ਦੀ ਵੀ ਅਹਿਮ ਜ਼ਿੰਮੇਵਾਰੀ : ਡਾ .ਅਲਕਜੋਤ ਕੌਰ

ਤੰਦਰੁਸਤੀ ਲਈ ਅਧਿਆਪਕਾਂ ਦੀ ਵੀ ਅਹਿਮ ਜ਼ਿੰਮੇਵਾਰੀ : ਡਾ .ਅਲਕਜੋਤ ਕੌਰ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਆਇਰਨ ਅਤੇ ਫ਼ੋਲਿਕ ਐਸਿਡ ਦੀਆਂ ਗੋਲੀਆਂ ਬੱਚਿਆਂ ਨੂੰ ਦੇਣ ਸਬੰਧੀ ਦੋ ਦਿਨਾ ਬਲਾਕ ਪੱਧਰੀ ਸਿਖਲਾਈ ਦਿਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ…

Read More

ਯੂਥ ਆਗੂ ਰਵਿੰਦਰ ਸਿੰਘ ਖੇੜਾ  ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ 

ਯੂਥ ਆਗੂ ਰਵਿੰਦਰ ਸਿੰਘ ਖੇੜਾ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ  ਚੰਡੀਗੜ੍ਹ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦੇ ਸਪੁੱਤਰ ਰਵਿੰਦਰ ਸਿੰਘ ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ…

Read More

ਤਿਊੜ ਸਕੂਲ ਦੀ ਮਹਿਕ ਨੇ ਕੌਮੀ ਪੱਧਰ ‘ਤੇ ਸੋਨ ਤਗ਼ਮਾ ਜਿੱਤਿਆ

ਤਿਊੜ ਸਕੂਲ ਦੀ ਮਹਿਕ ਨੇ ਕੌਮੀ ਪੱਧਰ ‘ਤੇ ਸੋਨ ਤਗ਼ਮਾ ਜਿੱਤਿਆ ਚੰਡੀਗੜ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਨੇੜਲੇ ਪਿੰਡ ਤਿਊੜ ਦੇ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਹਿਕ ਨੇ ਕੌਮੀ ਪੱਧਰ ਦੇ ਕਰਾਟੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਜਿੱਤਿਆ ਹੈ। ਸਕੂਲ ਦਾ ਨਾਂ ਰੋਸ਼ਨ…

Read More

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ 

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ   13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ),  25 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ…

Read More

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ:…

Read More

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ…

Read More

ਪੰਜਾਬ ਦੀ ਤਸਵੀਰ ਪੇਸ਼  ਕਰਦਾ ਹਰਪ੍ਰੀਤ ਸਿੰਘ ਜਗਰਾਉਂ ਦਾ ਗਾਇਆ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਪੰਜਾਬ ਦੀ ਤਸਵੀਰ ਪੇਸ਼  ਕਰਦਾ ਹਰਪ੍ਰੀਤ ਸਿੰਘ ਜਗਰਾਉਂ ਦਾ ਗਾਇਆ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ…

Read More

ਡਾ. ਮਲਕੀਤ ਸਿੰਘ ਜੰਡਿਆਲਾ ਟੈਗੋਰ ਥੀਏਟਰ ਵਿਖੇ 18 ਜਨਵਰੀ ਨੂੰ ‘ਰਾਗ’ ਗਾਇਨ ਪੇਸ਼ ਕਰਨਗੇ

ਡਾ. ਮਲਕੀਤ ਸਿੰਘ ਜੰਡਿਆਲਾ ਟੈਗੋਰ ਥੀਏਟਰ ਵਿਖੇ 18 ਜਨਵਰੀ ਨੂੰ ‘ਰਾਗ’ ਗਾਇਨ ਪੇਸ਼ ਕਰਨਗੇ ਹਿੰਦੁਸਤਾਨੀ ਸ਼ਾਸਤਰੀ ਰਾਗਾਂ ਦੇ ਮਹਾਨ ਵਿਦਵਾਨ  ਡਾ. ਮਲਕੀਤ ਸਿੰਘ ਜੰਡਿਆਲਾ ਪੋਲੋ ਹਿੰਦੁਸਤਾਨੀ ਆਰਟ ਹੈਰੀਟੇਜ ਐਂਡ ਕਲਚਰਲ ਟਰੱਸਟ ਵੱਲੋਂ ਪ੍ਰਚੀਨ ਕਲਾ ਕੇਂਦਰ ਨਾਲ ਮਿਲ ਕੇ ਪੇਸ਼  ਕੀਤਾ ਜਾ ਰਿਹਾ ‘ਰਾਗ’ ਗਾਇਨ ਸਮਾਗਮ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪ੍ਰਸਿੱਧ…

Read More

ਪੰਜਾਬ ਦੀ ਗੱਤਕਾ ਟੀਮ ਨੇ ਸਭ ਤੋਂ ਵੱਧ 9 ਮੈਡਲ ਜਿੱਤ ਕੇ ਗੱਤਕੇ ਦਾ ਮਾਣ ਵਧਾਇਆ: ਡਾਕਟਰ ਰਜਿੰਦਰ ਸੋਹਲ

ਖੇਲੋ ਇੰਡੀਆ ਯੂਥ ਗੇਮਜ 2023-ਮਦੁਰਾਈ ਤਾਮਿਲਨਾਡੂ ਵਿੱਚ ਪੰਜਾਬ ਦੀ ਗੱਤਕਾ ਟੀਮ ਨੇ 4 ਗੋਲਡ, 2 ਸਿਲਵਰ ਅਤੇ 3 ਬਰਾਨਜ ਮੈਡਲ ਜਿੱਤੇ ਪੰਜਾਬ ਦੀ ਗੱਤਕਾ ਟੀਮ ਨੇ ਸਭ ਤੋਂ ਵੱਧ 9 ਮੈਡਲ ਜਿੱਤ ਕੇ ਗੱਤਕੇ ਦਾ ਮਾਣ ਵਧਾਇਆ: ਡਾਕਟਰ ਰਜਿੰਦਰ ਸੋਹਲ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਤਾਮਿਲਨਾਡੂ ਵਿਖੇ ਖੇਲੋ ਇੰਡੀਆ ਯੂਥ ਗੇਮਜ…

Read More