“ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੇ ਪਿੰਡ ਪੀਰ ਜੈਨ ਤੋਂ ਬਸਤੀ ਸੰਪਰਕ ਮੁਹਿੰਮ ਦੀ ਸ਼ੁਰੂਆਤ ਦਾ ਪ੍ਰੋਗਰਾਮ ਉਲੀਕਿਆ”

“ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੇ ਪਿੰਡ ਪੀਰ ਜੈਨ ਤੋਂ ਬਸਤੀ ਸੰਪਰਕ ਮੁਹਿੰਮ ਦੀ ਸ਼ੁਰੂਆਤ ਦਾ ਪ੍ਰੋਗਰਾਮ ਉਲੀਕਿਆ” ਬਸਤੀ ਸੰਪਰਕ ਮੁਹਿੰਮ ‘ਚ ਅਨੁਸੂਚਿਤ ਜਾਤੀ ਪ੍ਰੀਵਾਰਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ…

Read More

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ  ਚੰਡੀਗੜ੍ਹ(ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ।…

Read More

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ 

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ  ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ/ ਮੈਡਰਿਡ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ…

Read More

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ ਸੂਬੇ ਭਰ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ 15 ਹੋਰ ਜ਼ਿਲ੍ਹਿਆਂ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਦੀ ਪ੍ਰਵਾਨਗੀ ਸਾਬਕਾ ਸੈਨਿਕਾਂ/ ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ…

Read More

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ ਸਥਾਨਕ ਪੱਧਰ ‘ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ 5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ…

Read More

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…

Read More

ਸਾਬਕਾ ਵਰਕਰਾਂ ਦਾ ਲਹਿਰਾਗਾਗਾ ਕਾਲਜ ਦੇ ਬਾਹਰ 100 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਜਾਰੀ

ਸਾਬਕਾ ਵਰਕਰਾਂ ਦਾ ਲਹਿਰਾਗਾਗਾ ਕਾਲਜ ਦੇ ਬਾਹਰ 100 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਜਾਰੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਸਰਾਸਰ ਫੇਲ੍ਹ: ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰ ਦੀਆਂ ਨਾਕਾਮੀਆਂ ਕਾਰਨ ਲਹਿਰਾਗਾਗਾ ਦੇ ਲੋਕਾਂ ਨੂੰ ਕਾਲੇ ਦਿਨ ਦੇਖਣੇ ਪੈ ਰਹੇ ਹਨ: ਪ੍ਰਦੇਸ਼ ਕਾਂਗਰਸ ਪ੍ਰਧਾਨ ਸੰਗਰੂਰ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 100 ਤੋਂ ਵੱਧ ਸਾਬਕਾ ਮੁਲਾਜ਼ਮਾਂ ਦਾ ਭਵਿੱਖ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕਾਲਜ ਨੂੰ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਵਿਰੁੱਧ ਆਪਣਾ ਵਿਰੋਧ ਜਾਰੀ ਰੱਖਿਆ ਹੋਇਆ ਹੈ। ਕਾਂਗਰਸ  ਦੇ ਰਾਜ…

Read More

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ 

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ  ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਪੁਲੀਸ ਨੇ ਆਈ.ਆਈ.ਟੀ. ਰੋਪੜ ਨਾਲ ਕੀਤਾ ਐਮ.ਓ.ਯੂ. (ਸਮਝੌਤਾ)  ਸਹੀਬੱਧ  ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਵਿੱਚ ਭਰਪੂਰ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ  ਏ.ਆਈ. ਅਤੇ ਐਮ.ਐਲ. ਲੈਬ…

Read More

नेता जी/ सत्यवती आचार्य

 नेता जी/ सत्यवती आचार्य ओड़िशा के कटक नगर में, जन्म लिया एक बालक ने l माता जिनकी प्रभावती थीं, पिता जानकी नाथ थे l भव्य इमारत उसका घर था, चौदह बच्चों का कुनबा l अच्छी विद्या, ऊँची शिक्षा, धन व धान्य से था वह भरा l भारत की आज़ादी में वह, बालक बना महानायक l…

Read More