ਇਕੋਸਿਟੀ ਵੰਨ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਹੋਈ
ਇਕੋਸਿਟੀ ਵੰਨ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਹੋਈ ਮੀਟਿੰਗ ਵਿੱਚ ਚੋਰੀ ਦੀਆਂ ਘਟਨਾਵਾਂ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਚੰਡੀਗੜ੍ਹ 16 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਈਕੋਸਿਟੀ 1 ਦੇ ਸੈਕਟਰ 6,ਬੀ ਬਲਾਕ ਨਿਊ ਚੰਡੀਗੜ੍ਹ ਦੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ। ਪ੍ਰੀਜ਼ਾਈਡਿੰਗ…