ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ…