ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ
ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਦਸੰਬਰ: ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਇਹ ਲੰਗਰ ਪੁਰਾਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ।…