ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ…