ਸਰਕਾਰੀ ਹਾਈ ਸਕੂਲ ਬੂਥਗੜ੍ਹ ਦੇ ਬੱਚਿਆਂ ਨੇ ਮਾਰੀਆਂ ਖੇਡਾਂ ਵਿੱਚ ਮੱਲਾਂ
ਚੰਡੀਗੜ੍ਹ 3 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਲਾ ਸਿੱਖਿਆ ਅਫਸਰ ਸ੍ਰੀਮਤੀ ਗਿੰਨੀ ਦੁੱਗਲ ਦੀ ਯੋਗ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਅੰਗਰੇਜ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਬੂਥਗੜ੍ਹ ਦੇ ਵਿਦਿਆਰਥੀਆਂ ਨੇ ਜੋਨ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਮੁਖੀ ਰਵਿੰਦਰ ਕੌਰ ਨੇ ਦੱਸਿਆ ਕਿ ਜ਼ੋਨ ਪੱਧਰੀ ਖੇਡਾਂ ਵਿੱਚ ਮਾਨ…