Breaking

ਪਾਠਕ ਪੁਰਸਕਾਰ ਅਤੇ ਪ੍ਰੇਮ ਪ੍ਰਕਾਸ਼ ਯਾਦਗਾਰੀ ਪੁਰਸਕਾਰ ਕੀਤੇ ਗਏ ਪ੍ਰਦਾਨ – ਭਗਵੰਤ ਰਸੂਲਪੁਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ‘ਪੰਜਾਬੀ ਸਾਹਿਤਕ ਸਭਿਆਚਾਰਕ ਵਿਚਾਰ ਮੰਚ, ਸਰੀ, ਬੀ. ਸੀ. ਤੇ ਅਦਾਰਾ ‘ਕਹਾਣੀ ਧਾਰਾ’ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ‘ਪਾਠਕ ਪੁਰਸਕਾਰ’ ਤੇ ਪ੍ਰੇਮ ਪ੍ਰਕਾਸ਼ ਕਹਾਣੀ ਪੁਰਸਕਾਰ ਦਿੱਤੇ ਗਏ। ਸਭ ਤੋਂ ਪਹਿਲਾਂ ਪੁਰਸਕਾਰ ਪ੍ਰਬੰਧੰਕ ਤੇ ਕਹਾਣੀਕਾਰ  ਭਗਵੰਤ ਰਸੂਲਪੂਰੀ ਹੋਰਾਂ ਨੇ ਸਾਰੇ ਆਏ…

Read Full News

ਡਾ. ਰਵਜੋਤ ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਬਣਾਉਣ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖਲ ਦੀ ਕੀਤੀ ਮੰਗ

ਕਿਹਾ, ਭਗਵੰਤ ਮਾਨ ਸਰਕਾਰ ਜੰਗ ਕਾਰਨ ਖਾੜੀ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ ਯੂਏਈ ਵਿੱਚ ਫਸੇ ਪੰਜਾਬੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜੰਗ ਕਾਰਨ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ…

Read Full News

ਪ੍ਰਿੰ. ਗੁਰਦੇਵ ਪਾਲ ਦੀ ਸਵੈ-ਜੀਵਨੀ ‘ਸੁਪਨਿਆਂ ਦੀ ਤਾਮੀਰ’ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤੀ ਰਿਲੀਜ਼

ਲਿਖਤਾਂ ਵਿੱਚ ਯਾਦਾਂ ਦਾ ਸਹਾਰਾ ਮਿਆਰੀ ਸਾਹਿਤ ਸਿਰਜਦਾ ਹੈ: ਡਾ. ਸਵਰਾਜਬੀਰ  ਰਿਸ਼ਤਿਆਂ ਦੀ ਨਿੱਘ ਦੀ ਤਰਜਮਾਨੀ ਕਰਦੀ ਹੈ ਇਹ ਪੁਸਤਕ: ਡਾ. ਗੁਰਮਿੰਦਰ ਸਿੱਧੂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਪ੍ਰਿੰਸੀਪਲ ਗੁਰਦੇਵ ਕੌਰ ਪਾਲ ਦੀ ਸਵੈ-ਜੀਵਨੀ ਦੇ ਦੂਜੇ ਭਾਗ ‘ਸੁਪਨਿਆਂ ਦੀ ਤਾਮੀਰ’ ਲੋਕ-ਅਰਪਣ ਕੀਤੀ…

Read Full News

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਏ ਜਾਣ ਦੇ ਲਈ ਯਤਨ ਜਾਰੀ : ਕੁਲਵੰਤ ਸਿੰਘ   

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਵੱਡੇ ਪੱਧਰ ਤੇ ਕੈਂਪ ਲਗਾਏ ਗਏ ਹਨ। ਗਰੈਂਡਵਿਲਾ ਸੋਸਾਇਟੀ, ਸੈਕਟਰ- 82 ਵਿਖੇ ਲਗਾਏ ਗਏ…

Read Full News

ਪੁਸਤਕ “ਬਾਲ-ਕਾਵਿ ਕਿਆਰੀ” ਲੋਕ ਅਰਪਣ, ਕਵੀ  ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਨਵਾਂ ਪੰਥ ਨਵੀਂ ਸੋਚ ਸੰਸਥਾ ਮੁਹਾਲੀ ਅਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅੱਜ ਕਮਿਊਨਿਟੀ ਸੈਂਟਰ ਸੈਕਟਰ-43 ਚੰਡੀਗੜ੍ਹ ਵਿਖੇ ਇਕ ਬਹੁਤ ਹੀ ਵਿਲੱਖਣ ਬਾਲ ਕਵੀਆਂ ਨੂੰ ਪ੍ਰਮੋਟ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਅਤੇ ਸਹਿ-ਸੰਪਾਦਕ ਬਲਜਿੰਦਰ ਕੌਰ ਸ਼ੇਰਗਿੱਲ ਦੀ ਪੁਸਤਕ…

Read Full News

ਦਿੱਲੀ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ : ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 327ਵੇਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਨੂੰ ਹੋਰ ਸਫ਼ਲ ਕਰਨ ਲਈ ਅਤੇ ਸਿੱਖ ਸੰਗਤ ਨੂੰ ਅੰਮ੍ਰਿਤ ਧਾਰਣ ਵੱਲ ਪ੍ਰੇਰਿਤ ਕਰਨ ਦੇ ਪਵਿੱਤਰ ਉਦੇਸ਼ ਨਾਲ…

Read Full News

ਖਾਲਸਾਈ ਸ਼ੌਰਤਾ ਅਤੇ ਚੜ੍ਹਦੀਕਲਾ ਦਾ ਅਦਭੁੱਤ ਪ੍ਰਤੀਕ – ਹੋਲਾ ਮਹੱਲਾ ਗੁਰਦੁਆਰਾ ਦਮਦਮਾ ਸਾਹਿਬ ਵਿਖੇ 4 ਮਾਰਚ ਨੂੰ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਅਤੇ ਨਿਸ਼ਕਾਮ ਸੇਵਾ-ਭਾਵਨਾ ਨਾਲ ਚੜ੍ਹਦੀਕਲਾ, ਨਿਡਰਤਾ ਅਤੇ ਖਾਲਸਾਈ ਸੂਰਬੀਰਤਾ ਦੇ ਮਹਾਨ ਪ੍ਰਤੀਕ ਪਾਵਨ ਤਿਉਹਾਰ ਹੋਲਾ ਮਹੱਲਾ 4 ਮਾਰਚ 2026 ਨੂੰ ਗੁਰਦੁਆਰਾ…

Read Full News

ਮਿਸਲ ਸਤਲੁਜ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਮਿਸਲ ਸਤਲੁਜ ਨੇ ਗੁਰਦਾਸਪੁਰ ਪੁਲਿਸ ਮੁਕਾਬਲੇ ਦੀ ਸੀਬੀਆਈ ਜਾਂਚ ਕਰਵਾਉਣ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਵਿਸਥਾਰਪੂਰਵਕ ਪੱਤਰ ਲਿਖ ਕੇ ਗੁਰਦਾਸਪੁਰ  ਵਿੱਚ ਹੋਏ ਕਥਿਤ ਪੁਲਿਸ ਮੁਕਾਬਲੇ ਦੀ ਸਮਾਂ-ਬੱਧ ਅਤੇ…

Read Full News

ਦਵਿੰਦਰ ਕੌਰ ਢਿਲੋਂ ਦਾ ਕਾਵਿ-ਸੰਗ੍ਰਹਿ “ਮੁਹੱਬਤਾਂ ਦੇ ਦੀਪ” ਲੋਕ-ਅਰਪਣ – ਗੁਰਦਰਸ਼ਨ ਸਿੰਘ ਮਾਵੀ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਕੇਂਦਰ ਦੀ ਜਨਰਲ ਸਕੱਤਰ ਦਵਿੰਦਰ ਕੌਰ ਢਿੱਲੋਂ ਦਾ ਕਾਵਿ-ਸੰਗ੍ਰਹਿ “ਮੁਹੱਬਤਾਂ ਦੇ ਦੀਪ” ਲੋਕ-ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਸ: ਜੇ.ਐੱਸ. ਖੁਸ਼ਦਿਲ (ਸਾਬਕਾ ਜਿਲ੍ਹਾ ਅਤੇ ਸੈਸ਼ਨ ਜੱਜ), ਡਾ: ਅਵਤਾਰ ਸਿੰਘ ਪਤੰਗ, ਪਰਮਜੀਤ…

Read Full News

ਗਾਜ਼ਾ ਦੇ ਗੂੰਜਦੇ ਦਰਦ ’ਤੇ ਸੰਵਾਦ 01 ਮਾਰਚ ਨੂੰ – ਸਰਦਾਰਾ ਸਿੰਘ ਚੀਮਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਗਾਜ਼ਾ ਪੱਟੀ, ਫਲਸਤੀਨ ਦੀ ਇਹ ਧਰਤੀ, ਲਹੂ ਨਾਲ ਤਰ ਹੈ। ਇਸ ਦੇ ਹਰ ਸਾਹ ਵਿਚ ਦਰਦ ਗੂੰਜਦਾ ਹੈ ਅਤੇ ਇਸ ਦੇ ਬੋਲ ਲਹੂ ਨਾਲ ਭਿੱਜੇ ਹੋਏ ਹਨ। ‘ਅਸ਼ਤਰ’ ਥੀਏਟਰ ਗਰੁੱਪ ਨੇ ਗਾਜ਼ਾ ਦੇ ਬੱਚਿਆਂ/ ਨੌਜਵਾਨਾਂ ਦੀਆਂ ਆਤਮਾਵਾਂ ਦੀ ਪੁਕਾਰ ਇਨ੍ਹਾਂ ਬੋਲਾਂ ਨੂੰ ‘ਗਾਜ਼ਾ ਮੋਨੋਲੋਗਜ਼’ ਦੇ ਰੂਪ ਵਿਚ…

Read Full News