ਡਾ.ਮੇਹਰ ਮਾਣਕ ਦਾ ਕਾਵਿ ਸੰਗ੍ਰਹਿ ‘ਸ਼ੂਕਦੇ ਆਬ ਤੇ ਖ਼ਾਬ’ ਹੋਇਆ ਲੋਕ ਅਰਪਣ
ਡਾ.ਮੇਹਰ ਮਾਣਕ ਦਾ ਕਾਵਿ ਸੰਗ੍ਰਹਿ ‘ਸ਼ੂਕਦੇ ਆਬ ਤੇ ਖ਼ਾਬ’ ਹੋਇਆ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਅੱਜ ਉੱਘੇ ਕਵੀ ਅਤੇ ਗੀਤਕਾਰ ਡਾ. ਮੇਹਰ ਮਾਣਕ ਦੇ ਕਾਵਿ ਸੰਗ੍ਰਹਿ ‘ਸ਼ੂਕਦੇ ਆਬ ਤੇ ਖ਼ਾਬ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ, ਜਿਸ ਵਿੱਚ ਵੱਡੀ ਗਿਣਤੀ ‘ਚ ਲੇਖਕ,…