Breaking

ਮਾਜਰੀ ਦਾ ਕੁਸ਼ਤੀ ਦੰਗਲ 28 ਸਤੰਬਰ ਨੂੰ

ਚੰਡੀਗੜ੍ਹ 25 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਮਾਜਰੀ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀਆਂ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸ੍ਰੀ 1008 ਸ੍ਰੀ ਬਾਬਾ ਦਯਾ ਨਾਥ ਜੀ ਦਾ ਸਲਾਨਾ ਭੰਡਾਰਾ ਅਤੇ ਕੁਸ਼ਤੀ ਦੰਗਲ ਮਿਤੀ 28 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ…

Read More

ਜੀ ਐਸ ਟੀ ਘਟਾਉਣਾ ਕੇਂਦਰ ਸਰਕਾਰ ਦਾ ਸਿਆਸੀ ਸਟੰਟ : ਮਦਨ ਮਾਣਕਪੁਰ

ਚੰਡੀਗੜ੍ਹ 25 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵੈਸੇ ਤਾਂ ਕੇਂਦਰ ਸਰਕਾਰ ਦਾ ਰਵੱਈਆ ਪੰਜਾਬ ਨਾਲ ਮਤਰਈ ਵਾਲਾ ਹੈ, ਕਿਉਂਕਿ ਕੇਂਦਰ ਸਰਕਾਰ ਪੰਜਾਬ ਨਾਲ ਮੱਤਭੇਦ ਕਰ ਰਹੀ ਹੈ। ਬੇਸ਼ਕ ਕੇਂਦਰ ਸਰਕਾਰ ਦਾ ਰਵੱਈਆ ਪੰਜਾਬ ਨਾਲ ਠੀਕ ਨਾ ਹੋਵੇ ਪਰ ਜੀਐਸਟੀ ਘਟਾ ਕੇ ਕੇਂਦਰ ਸਰਕਾਰ ਨੇ ਪੂਰੇ ਭਾਰਤ ਵਾਸੀਆਂ ਨਾਲ ਮਜ਼ਾਕ ਕੀਤਾ ਹੈ। ਕਿਉਂਕਿ ਜੀਐਸਟੀ…

Read More

ਚੇਅਰਮੈਨ ਰਾਣਾ ਨੇ ਖਿਜਰਾਬਾਦ ਮੰਡੀ ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ 24 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ  ਨੇ ਅੱਜ ਰਸਮੀ ਤੌਰ ਤੇ ਅਨਾਜ ਮੰਡੀ ਖਿਜਰਾਬਾਦ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਹੈ। ਇਸ ਮੌਕੇ ਖਿਜਰਾਬਾਦ ਅਨਾਜ ਮੰਡੀ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਰਾਣਾ ਹਰੀਸ਼ ਕੁਮਾਰ ਨੇ ਕਿਹਾ…

Read More

ਕੁਰਾਲੀ ਟ੍ਰੈਫਿਕ ਪੁਲਿਸ ਵੱਲੋਂ ਜੀਪ ਯੂਨੀਅਨ ਦੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ 

ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 24 ਸਤੰਬਰ: ਟ੍ਰੈਫਿਕ ਪੁਲਿਸ ਕੁਰਾਲੀ ਵੱਲੋਂ ਸਿਵਲ ਹਸਪਤਾਲ ਕੁਰਾਲੀ ਨੇੜੇ ਸਥਿਤ ਜੀਪ ਯੂਨੀਅਨ ਦੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਅਤੇ ਨਵੇਂ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟ੍ਰੈਫਿਕ ਇੰਚਾਰਜ ਕੁਰਾਲੀ ਏਐੱਸਆਈ ਜਗੀਰ ਸਿੰਘ ਨੇ ਦੱਸਿਆ ਕਿ ਸੀਨੀਅਰ ਅਫਸਰਾਂ ਐਸਐਸਪੀ ਹਰਮਨ ਦੀਪ ਸਿੰਘ…

Read More

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

ਕਿਫ਼ਾਇਤੀ ਕੀਮਤ ‘ਤੇ ਉਪਲਬਧ ਇਹ ਉਤਪਾਦ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ: ਸ਼ੇਰਗਿੱਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

ਬਕਾਏ ਦੀ ਰਿਕਵਰੀ ਲਈ ਵਨ ਟਾਇਮ ਸੈਟਲਮੈਂਟ ਸਕੀਮ ਲਿਆਂਦੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ। ਇਸ ਸਬੰਧੀ ਫੈਸਲਾ ਅੱਜ…

Read More

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਪ੍ਰਾਚੀਨ ਵਿਗਿਆਨ ਦੇ ਪ੍ਰਚਾਰ ਲਈ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦਾ, ਈ-ਯੋਗ ਐਪ ਅਤੇ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ ਡਿਜੀਟਲ ਤਕਨਾਲੋਜੀ ਰਾਹੀਂ ਲੋਕਾਂ ਤੱਕ ਆਯੁਰਵੇਦ ਦੀ ਪਹੁੰਚ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨਾ ਹੈ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ ਉੱਘੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤਾ ਰਾਜ ਧਨਵੰਤਰੀ ਪੁਰਸਕਾਰ ਅਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਚੰਡੀਗੜ੍ਹ (ਸੁਰ ਸਾਂਝ ਡਾਟ…

Read More

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਮਿਲੇਗਾ ਸਨਮਾਨ ਸਰਟੀਫਿਕੇਟ ਅਤੇ ਰਾਜ ਸਿਹਤ ਸਨਮਾਨ ਬੋਰਡ ਉੱਤੇ ਸਥਾਈ  ਤੌਰ `ਤੇ ਲਿਖਿਆ ਜਾਵੇਗਾ ਐਵਾਰਡੀ ਦਾ ਨਾਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਕੁੱਲ ਮੈਡੀਕਲ ਅਧਿਕਾਰੀਆਂ ਅਤੇ…

Read More

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਹੜ੍ਹਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿਖਾਈ ਗਈ `ਚੜ੍ਹਦੀ ਕਲਾ` ਦੀ ਭਾਵਨਾ ਦੀ ਵੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ…

Read More

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਕੀਮਤੀ ਜਾਨਾਂ ਬਚਾਉਣ ਲਈ ਬਿਮਾਰੀ ਦਾ ਜਲਦ ਪਤਾ ਲਗਾਉਣਾ ਅਤੇ ਇਲਾਜ ਬਹੁਤ ਜ਼ਰੂਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਆਧੁਨਿਕ ਉਪਰਕਣਾਂ ਰਾਹੀਂ ਰੋਜ਼ਾਨਾ 600 ਵਿਅਕਤੀਆਂ ਦੀ ਅੱਖਾਂ ਦੀ ਜਾਂਚ ਅਤੇ 300 ਕੈਂਸਰ ਸਕ੍ਰੀਨਿੰਗ ਕਰਨਾ ਹੈ ਪੰਜਾਬ ਦਾ ਉਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ…

Read More