ਇਲਾਕੇ ਦੇ ਆਗੂਆਂ ਵੱਲੋਂ ਦੀਵਾਲੀ ਮੌਕੇ ਪ੍ਰਦੁਸ਼ਣ ਨਾ ਫੈਲਾਉਣ ਦੀ ਅਪੀਲ
ਇਲਾਕੇ ਦੇ ਆਗੂਆਂ ਵੱਲੋਂ ਦੀਵਾਲੀ ਮੌਕੇ ਪ੍ਰਦੁਸ਼ਣ ਨਾ ਫੈਲਾਉਣ ਦੀ ਅਪੀਲ ਚੰਡੀਗੜ੍ਹ 9 ਨਵੰਬਰ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਦੀਵਾਲੀ ਹਿੰਦੁਸਤਾਨ ਦਾ ਸਭ ਤੋਂ ਵੱਡਾ ਤਿਉਹਾਰ ਹੈ ਤੇ ਇਸ ਮੌਕੇ ਸਭ ਧਰਮਾਂ ਦੇ ਲੋਕਾਂ ਵਿੱਚ ਸਾਂਝੇ ਤੌਰ ਤੇ ਖੁਸ਼ੀ ਮਨਾਈ ਜਾਂਦੀ ਹੈ ਤੇ ਗੁਰੂਆਂ ਦੁਆਰਾ ਦਿੱਤੇ ਸੰਦੇਸ਼ ਅਨੁਸਾਰ ਕੁਦਰਤ ਨੂੰ ਪਿਆਰ ਕਰਨਾ ਇਨਸਾਨ ਦਾ…