ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ
ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ ਉਦਯੋਗਾਂ ਦੀ ਸਹੂਲਤ ਲਈ ਚੁੱਕੇ ਵੱਖ-ਵੱਖ ਕਦਮਾਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ,…