ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਹੈ 10,000 ਰੁਪਏ ਦੀ ਰਿਸ਼ਵਤ ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ…