ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ
ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ ਭਾਰਤ ਸਰਕਾਰ ਦੁਆਰਾ ਬੁਲਾਈ ਗਈ ਅੰਤਰਰਾਜੀ ਮੀਟਿੰਗ ਵਿੱਚ ਐਸ.ਵਾਈ.ਐਲ. ਦੀ ਉਸਾਰੀ ਦਾ ਡਟ ਕੇ ਵਿਰੋਧ ਕੀਤਾ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਕਰਕੇ ਪੰਜਾਬ ਪਹਿਲਾਂ ਹੀ ਡਾਰਕ ਜ਼ੋਨ ‘ਚ ਸਾਰੇ…