ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ
ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ 7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ 33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ…