10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਏ.ਐਸ.ਆਈ. ਪਹਿਲਾਂ ਹੀ ਲੈ ਚੁੱਕਾ ਹੈ 6 ਲੱਖ ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੀ.ਆਈ.ਏ. ਸਮਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਘੁਵੀਰ ਸਿੰਘ ਨੂੰ ਰਿਸ਼ਵਤ ਵਜੋਂ 6 ਲੱਖ…