ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ
ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ ਸਾਰੇ ਜ਼ਿਲ੍ਹਿਆ ਦੇ 115 ਨੌਜਵਾਨ ਲੈ ਰਹੇ ਨੇ ਹਿੱਸਾ, 15 ਦਸੰਬਰ ਤੱਕ ਚੱਲੇਗੀ ਵਰਕਸ਼ਾਪ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਦਸੰਬਰ: ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ…