Breaking

ਸੱਥ ਵੱਲੋਂ ਪੁਸਤਕ ‘ਚੰਨਣ ਵੰਡਦੇ ਜੁਗਨੂੰ’ ਦਾ ਲੋਕ ਅਰਪਣ ਅਤੇ ਮਿੰਨੀ ਕਹਾਣੀ ਬਾਰੇ ਹੋਈ ਵਿਚਾਰ-ਚਰਚਾ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਮੁੱਖ ਮਹਿਮਾਨ ਵਜੋਂ ਡਾ. ਨਾਇਬ ਸਿੰਘ ਮੰਡੇਰ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਡਾ. ਹਰਪ੍ਰੀਤ ਰਾਣਾ, ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਮਿਊਜ਼ੀਅਮ ਆਰਟ ਗੈਲਰੀ ਸੈਕਟਰ-10 ਚੰਡੀਗੜ੍ਹ ਵਿਖੇ ਸੰਗੀਤਾ ਸਾਹਿਤ ਸੰਗਮ ਚੰਡੀਗੜ੍ਹ ਸੰਸਥਾ ਵੱਲੋਂ ਕਰਵਾਏ ਗਏ ਸ਼ਾਨਦਾਰ ਸਮਾਗਮ ਵਿੱਚ ਡਾ. ਸੰਗੀਤਾ ਸ਼ਰਮਾ ਕੁੰਦਰਾ ਦੇ ਗੀਤਾਂ ਦੀ ਇੱਕ ਹਿੰਦੀ ਪੁਸਤਕ ਕਈ ਰੰਗ ਜ਼ਿੰਦਗੀ ਕੇ ਲੋਕ ਅਰਪਣ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਡਾ. ਮੋਹਿਤ ਮਿੱਤਲ ਵਸਤੂ ਕਲਾ ਪ੍ਰੇਮੀ ਅਤੇ ਵਿਸ਼ੇਸ਼…

Read More

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਮਿਸ਼ਨ ਨੂੰ ਸਮਾਜ ਸੇਵੀਆਂ ਤੋਂ ਭਰਵਾਂ ਸਮਰਥਨ, 24 ਘੰਟਿਆਂ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਅੱਗੇ ਆਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ ‘ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ…

Read More

ਹੜ੍ਹਾਂ ਦੀ ਕਹਾਣੀ ਬਿਆਨ ਕਰਦਾ ਗਾਇਕ ਗੁਰਤੇਜ ਸਿੰਘ ਮਸਾਫਿਰ ਦਾ ਗੀਤ ਹੋਇਆ ਰਲੀਜ਼

ਰੋਪੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਬੀਤੇ ਕੁਝ ਦਿਨਾਂ ਤੋਂ ਗੁਆਂਢੀ ਸੂਬਿਆਂ ’ਚ ਬੱਦਲ਼ ਫਟਣ ਕਰਕੇ ਜਿੱਥੇ ਡੈਮਾਂ ’ਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਇਸ ਮੁਸੀਬਤ ਦੇ ਸਮੇਂ ਵਿਚ ਪੰਜਾਬ ਦੀ ਹਰ ਕੋਈ ਮਦਦ ਕਰ ਰਿਹਾ ਹੈ। ਨੌਜਵਾਨਾਂ ਵਲੋਂ ਇਸ ਦਰਦ ਨੂੰ ਆਪਣੀ ਕਲਮ ਰਾਹੀਂ…

Read More

ਆਬਕਾਰੀ ਵਿਭਾਗ ਵੱਲੋਂ ਰੂੜੀ ਮਾਰਕਾ ਸ਼ਰਾਬ ਤੋਂ ਦੂਰ ਰਹਿਣ ਦੀ ਅਪੀਲ

ਚੰਡੀਗੜ੍ਹ  20 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰੂੜੀ ਮਾਰਕਾ ਸ਼ਰਾਬ ਦੇ ਖਤਰਨਾਕ ਪ੍ਰਭਾਵਾਂ ਦੇ ਮੱਦੇਨਜ਼ਰ, ਪੰਜਾਬ ਆਬਕਾਰੀ ਵਿਭਾਗ ਨੇ ਲੋਕਾਂ ਨੂੰ ਇਸ ਦੇ ਸੇਵਨ ਤੋਂ ਬਚਣ ਦੀ ਅਪੀਲ ਕੀਤੀ ਹੈ। ਆਬਕਾਰੀ ਕਮਿਸ਼ਨਰ, ਪੰਜਾਬ, ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਖਰੜ ਦੇ ਪਿੰਡ ਪਲਹੇੜੀ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਵਾਲੇ ਆਬਕਾਰੀ ਵਿਭਾਗ ਦੇ…

Read More

ਖਰੜ ਮੰਡੀ ਵਿੱਚ ਸੜਕ ਉਸਾਰੀ ਦਾ ਕੰਮ ਇੱਕ ਹਫ਼ਤੇ ਵਿੱਚ ਪੂਰਾ ਕਰ ਲਿਆ ਜਾਵੇਗਾ: ਐਸ ਡੀ ਐਮ ਦਿਵਿਆ ਪੀ

ਚੰਡੀਗੜ੍ਹ 20 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉਪ ਮੰਡਲ ਮੈਜਿਸਟ੍ਰੇਟ, ਖਰੜ ਸ਼੍ਰੀਮਤੀ ਦਿਵਿਆ ਪੀ ਨੇ ਅੱਜ ਦੱਸਿਆ ਕਿ ਨਵੀਂ ਅਨਾਜ ਮੰਡੀ, ਖਰੜ ਵਿੱਚ ਚੱਲ ਰਿਹਾ ਸੀਸੀ ਫੁੱਟਪਾਥ ਦਾ ਕੰਮ ਅਗਲੇ ਹਫ਼ਤੇ ਤੱਕ, ਮੰਡੀ ਵਿੱਚ ਝੋਨੇ ਦੀ ਆਮਦ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਕੰਮ…

Read More

ਫਤਿਹਪੁਰ ਸਿਆਲਬਾ ‘ਚ ਵਿਸ਼ਾਲ ਜਾਗਰਣ 26 ਨੂੰ

ਚੰਡੀਗੜ੍ਹ 20 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਫਤਿਹਪੁਰ ਸਿਆਲਬਾ ਵਿਖੇ ਸਾਲਾਨਾ ਜਾਗਰਣ 26 ਦਸੰਬਰ ਦਿਨ ਸ਼ੁਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨਿਊ ਆਜ਼ਾਦ ਸੁਦਰਸ਼ਨ ਕਲੱਬ ਦੇ ਪ੍ਰਧਾਨ ਰਾਜੇਸ਼ ਕੁਮਾਰ ਬਿੱਟੂ ਨੇ ਦੱਸਿਆ ਕਿ ਇਸ ਵਿਸ਼ਾਲ ਜਾਗਰਣ ਵਿੱਚ ਜੋਤ ਮਨਸਾ ਦੇਵੀ ਦੇ ਇਤਿਹਾਸਿਕ ਮੰਦਰ ਤੋਂ ਲਿਆਂਦੀ…

Read More

ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ ਦਾ ਲੋਕ ਅਰਪਣ ਸਮਾਰੋਹ 21 ਸਤੰਬਰ ਨੂੰ – ਜਸਵਿੰਦਰ ਸਿੰਘ ਕਾਈਨੌਰ

ਸਾਹਿਤਕ ਸੱਥ ਖਰੜ ਵੱਲੋਂ ਪ੍ਰਕਾਸ਼ਿਤ ਦੂਜੀ ਸਾਂਝੀ ਪੁਸਤਕ ਹੈ, ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ – ਪਿਆਰਾ ਸਿੰਘ ਰਾਹੀ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਸਾਹਿਤਕ ਸੱਥ ਖਰੜ ਵੱਲੋਂ ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ ਦਾ ਲੋਕ ਅਰਪਣ ਸਮਾਰੋਹ ਮਿਤੀ 21 ਸਤੰਬਰ, 2-25 ਨੂੰ ਸਵੇਰੇ 10.00 ਵਜੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਕਰਵਾਇਆ…

Read More

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ…

Read More

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ…

Read More