ਜਨਤਕ ਦਸਤਖ਼ਤ ਪਟੀਸ਼ਨ ਲਈ ਪੰਜਾਬ ਭਰ ਲਈ ਆਬਜ਼ਰਵਰ ਨਿਯੁਕਤ : ਅਜੇਪਾਲ ਸਿੰਘ ਬਰਾੜ
ਹਰ ਘਰ ਮੁਹਿੰਮ ਨੂੰ ਲੈ ਕੇ ਜਾਣ ਲਈ ਅਤੇ ਜਨਤਕ ਦਸਤਖ਼ਤ ਪਟੀਸ਼ਨ ਦੀ ਵਧ ਰਹੀ ਮੰਗ ਨੂੰ ਵੇਖਦੇ ਹੋਏ ਜ਼ਿਲ੍ਹਾ ਪੱਧਰੀ ਨਿਯੁਕਤੀਆਂ ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੀਆਂ ਹੱਕੀ ਮੰਗਾਂ ਨੂੰ ਲੈਕੇ ਮਿਸਲ ਸਤਲੁਜ ਵੱਲੋਂ ਸ਼ੁਰੂ ਕੀਤੀ ਪੂਰਾ ਪੰਜਾਬ ਲਹਿਰ ਦੇ ਦੂਜੇ ਦਿਨ ਨੂੰ ਵੀ ਪੰਜਾਬ ਪ੍ਰਸਤ ਲੋਕਾਂ ਦਾ ਵੱਡਾ ਹੁੰਗਾਰਾ…