Breaking

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ…

Read Full News

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ 

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ  ਰਿਸ਼ਵਤ…

Read Full News

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ…

Read Full News

ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦਾ ਕੀਤਾ ਸਖ਼ਤ ਵਿਰੋਧ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦਾ ਕੀਤਾ ਸਖ਼ਤ ਵਿਰੋਧ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂਆਂ ਅਤੇ ਕਾਡਰਾਂ ਨੂੰ ਕਾਂਗਰਸ-ਆਪ ਗਠਜੋੜ ਵਿਰੁੱਧ ਆਪਣੀ ਰਾਏ ਮਜ਼ਬੂਤੀ ਨਾਲ ਪੇਸ਼ ਕਰਨ ਦਾ ਭਰੋਸਾ ਦਿੱਤਾ ਪੀਸੀਸੀ ਪ੍ਰਧਾਨ ਵੱਲੋਂ ਪਾਰਟੀ ਆਗੂਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਮਿਲ ਕੇ ਕੰਮ ਕਰਨ ਦੀ ਹਦਾਇਤ ਜਗਰਾਓਂ/ਲੁਧਿਆਣਾ…

Read Full News

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ…

Read Full News

ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ 

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ  ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ…

Read Full News

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ…

Read Full News

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ…

Read Full News

ਸਵਰਨਜੀਤ ਸਵੀ ਦੀ ਕਾਵਿ ਪੁਸਤਕ ‘ਮਨ ਦੀ ਚਿਪ‘ ਨੂੰ ਮਿਲ਼ਿਆ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ

ਸਵਰਨਜੀਤ ਸਵੀ ਦੀ ਕਾਵਿ ਪੁਸਤਕ ‘ਮਨ ਦੀ ਚਿਪ‘ ਨੂੰ ਮਿਲ਼ਿਆ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਭਾਰਤ ਦੀਆਂ 24 ਭਾਸ਼ਾਵਾਂ ਨੂੰ ਅਕਾਦਮੀ ਵੱਲੋਂ ਇਹ ਪੁਰਸਕਾਰ ਦੇਣ ਦਾ ਐਲਾਨ ਅਗਲੇ ਸਾਲ 12 ਨੂੰ ਦਿੱਤੇ ਜਾਣਗੇ ਇਹ ਪੁਰਸਕਾਰ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਸਾਲ 2023 ਦੇ ਪੁਰਸਕਾਰਾਂ ਦਾ ਐਲਾਨ ਅੱਜ ਭਾਰਤੀ ਸਾਹਿਤ ਅਕਾਦਮੀ ਵੱਲੋਂ ਕਰ…

Read Full News