ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ
ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਇੱਕ-ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ…