ਜੈ ਇੰਦਰ ਕੌਰ ਨੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਜੈ ਇੰਦਰ ਕੌਰ ਨੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਮੋਦੀ ਸਰਕਾਰ ਦੀਆਂ ਮਹਿਲਾ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤੀ ਹਦਾਇਤਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਕਤੂਬਰ: ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ…