Breaking

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ  ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ  ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ  ਐਸ.ਐਫ.ਜੇ.ਲਈ ਕੰਮ…

Read Full News

ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ ਅਫ਼ਸਰਾਂ ਨੂੰ ਲੋਕਾਂ ਤੱਕ ਸਿੱਧੀ ਪਹੁੰਚ ਕਰਨ ਅਤੇ ਪਿੰਡਾਂ ‘ਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ…

Read Full News

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ…

Read Full News

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ ਪੰਜਾਬ ‘ਚ ਜਲਦੀ ਹੀ ਡੁੱਬੇਗਾ ਆਪ ਦਾ ਸੂਰਜ : ਭਾਜਪਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),5 ਦਸੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ  ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ…

Read Full News

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ…

Read Full News

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

Read Full News

ਸਾਹਿਤ ਵਿਗਿਆਨ ਕੇਂਦਰ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ 

ਸਾਹਿਤ ਵਿਗਿਆਨ ਕੇਂਦਰ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ  ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਸਾਹਿਤ ਵਿਗਿਆਨ ਕੇਂਦਰ ਦੇ ਕਾਰਜਕਾਰਨੀ ਮੈਂਬਰਾਂ ਦੀ ਵਿਸ਼ੇਸ਼  ਮੀਟਿੰਗ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਦਸੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਨੂੰ ਮਰਹੂਮ ਸ੍ਰੀ ਸੇਵੀ ਰਾਇਤ ਜੀ ਨੂੰ  ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਕੇਂਦਰ ਦੇ ਮੁਢਲੇ ਸੰਸਥਾਪਕ ਅਤੇ…

Read Full News

ਮਾਸਿਕ ਇਕੱਤਰਤਾ ਵਿਚ ਗੁਰੂ ਨਾਨਕ ਦੇਵ ਜੀ ਨੂੰ ਕੀਤਾ ਯਾਦ

ਮਾਸਿਕ ਇਕੱਤਰਤਾ ਵਿਚ ਗੁਰੂ ਨਾਨਕ ਦੇਵ ਜੀ ਨੂੰ ਕੀਤਾ ਯਾਦ ਪ੍ਰਧਾਨਗੀ ਮੰਡਲ ਵਿਚ ਗੁਰਨਾਮ ਕੰਵਰ, ਡਾ: ਜਲੌਰ ਸਿੰਘ ਖੀਵਾ, ਸਿਰੀ ਰਾਮ ਅਰਸ਼, ਡਾ: ਅਵਤਾਰ ਸਿੰਘ ਪਤੰਗ ਅਤੇ ਗੁਰਦਰਸ਼ਨ ਸਿੰਘ ਮਾਵੀ ਹੋਏ ਸ਼ਾਮਿਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਖਾਲਸਾ ਕਾਲਜ ਮੋਹਾਲੀ ਵਿਖੇ ਮਾਸਿਕ ਇਕੱਤਰਤਾ ਵਿਚ ਗੁਰੂ ਨਾਨਕ ਦੇਵ…

Read Full News

ਖਾਲਸਾ ਕਾਲਜ ਮਾਹਿਲਪੁਰ ਵਿੱਚ ਕਹਾਣੀ ਗੋਸ਼ਟੀ ਸਮਾਰੋਹ ਯਾਦਗਾਰੀ ਹੋ ਨਿਬੜਿਆ

ਖਾਲਸਾ ਕਾਲਜ ਮਾਹਿਲਪੁਰ ਵਿੱਚ ਕਹਾਣੀ ਗੋਸ਼ਟੀ ਸਮਾਰੋਹ ਯਾਦਗਾਰੀ ਹੋ ਨਿਬੜਿਆ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਲੇਖਕਾਂ ਨੇ ਹਿੱਸਾ ਲਿਆ ਸੱਤ ਪ੍ਰਸਿੱਧ ਕਹਾਣੀਕਾਰਾਂ ਨਾਲ ਪੈਨਲ ਚਰਚਾ ਕਰਵਾਈ ਗਈ ਮਾਹਿਲਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 03 ਦਸੰਬਰ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ…

Read Full News

अभिव्यक्ति ने अपनी पचासवें  बरस की यात्रा में वर्ष 2023 की अंतिम गोष्ठी कवि राजेश बेनीवाल की मेज़बानी में सेन्ट्रल स्टेट लाइब्रेरी के सहयोग से लाइब्रेरी के सभागार में आयोजित की

Chandigarh (sursaanjh.com bureau), 3 December: अभिव्यक्ति ने अपनी पचासवें  बरस की यात्रा में वर्ष 2023 की अंतिम गोष्ठी कवि राजेश बेनीवाल की मेज़बानी में सेन्ट्रल स्टेट लाइब्रेरी के सहयोग से लाइब्रेरी के सभागार में आयोजित की- अभिव्यक्ति ने अपनी पचासवें  बरस की यात्रा में वर्ष 2023 की अंतिम गोष्ठी कवि राजेश बेनीवाल की मेज़बानी में…

Read Full News