ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ
ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਣ ਦਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ…