Breaking

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ…

Read Full News

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ…

Read Full News

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ ਇੱਛੁਕ ਉਮੀਦਵਾਰ 25 ਦਸੰਬਰ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ…

Read Full News

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।…

Read Full News

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ…

Read Full News

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ 

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ  ਹਾਈ ਕੋਰਟ ਵੱਲੋਂ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਨਵੰਬਰ: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ…

Read Full News

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਨਵੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023,…

Read Full News

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ ਕਿਹਾ, ਕਾਨੂੰਨ ਤਹਿਤ ਪਾਣੀ ਦੀ ਬਰਬਾਦੀ ਨੂੰ ਵੀ ਰੋਕਿਆ ਜਾਵੇਗਾ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਨਵੰਬਰ: ਕਿਸਾਨਾਂ…

Read Full News

ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ ਫਰਜ਼ੀ ਕੰਪਨੀਆਂ ਬਣਾ ਕੇ ਵਿਰਦੀ ਦੀ ਕਰੋੜਾਂ ਰੁਪਏ ਦੀ ਕਾਲੀ ਕਮਾਈ ਨੂੰ ਕਰਦਾ ਸੀ ਸਫੈਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਨਵੰਬਰ: ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ, ਐਕਸਾਈਜ਼ ਵਿਭਾਗ ਜਲੰਧਰ (ਜੀ.ਐਸ.ਟੀ.) ਵਾਸੀ ਲੰਮਾ ਪਿੰਡ ਜਲੰਧਰ ਖਿਲਾਫ ਸਰਕਾਰੀ…

Read Full News

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਨਵੰਬਰ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ…

Read Full News