Breaking

ਵਿਚਾਰ ਚਰਚਾ-ਸਰਬਾਂਗੀ ਲੇਖਕ ਰਾਬਿੰਦਰ ਸਿੰਘ ਰੱਬੀ ਦਾ ਰਚਨਾ ਸੰਸਾਰ

ਵਿਚਾਰ ਚਰਚਾ-ਸਰਬਾਂਗੀ ਲੇਖਕ ਰਾਬਿੰਦਰ ਸਿੰਘ ਰੱਬੀ ਦਾ ਰਚਨਾ ਸੰਸਾਰ ਸਾਹਿਤ ਸਭਾ ਬਹਿਰਾਮਪੁਰ ਬੇਟ (ਰੋਪੜ) ਵੱਲੋਂ ਕਰਵਾਇਆ ਜਾ ਰਿਹਾ ਹੈ ਇਹ ਸਮਾਗਮ ਭਾਰਤੀ ਸਾਹਿਤ ਅਕਾਦਮੀ ਇਨਾਮ ਜੇਤੂ ਕਹਾਣੀਕਾਰ ਸੁਖਜੀਤ ਕਰਨਗੇ, ਇਸ ਸਮਾਗਮ ਦੀ ਪ੍ਰਧਾਨਗੀ ਅਤੇ ਉਨ੍ਹਾਂ ਨਾਲ਼ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਣਗੇ ਸਾਹਿਤਕਾਰ ਹਰਬੰਸ ਸਿੰਘ ਮਾਲਵਾ, ਡਾ. ਹਰਕੀਰਤ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਰੋਪੜ ਡਾ. ਕੁਲਦੀਪ ਸਿੰਘ…

Read Full News

ਸੁਰਿੰਦਰ ਕੌਰ ਦੇ ਗਾਏ ‘ਗੀਤ’ ਸਾਂਝੇ ਪੰਜਾਬ ਦੀ ਅਮਾਨਤ ਹਨ : ਸੁਨੈਨੀ ਸ਼ਰਮਾ

ਸੰਗੀਤ ਸੁਹਾਗਣ ਸੁਰਿੰਦਰ ਕੌਰ ਦਾ ਜਨਮ ਦਿਵਸ ਮਨਾਇਆ ਸੁਰਿੰਦਰ ਕੌਰ ਦੇ ਗਾਏ ‘ਗੀਤ’ ਸਾਂਝੇ ਪੰਜਾਬ ਦੀ ਅਮਾਨਤ ਹਨ : ਸੁਨੈਨੀ ਸ਼ਰਮਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ: ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦੀ 94ਵੀਂ ਜਨਮ ਵਰ੍ਹੇਗੰਢ ਮਨਾਈ ਗਈ ਜਿਸ ਦੌਰਾਨ ਚੜਦੇ ਅਤੇ ਲਹਿੰਦੇ ਪੰਜਾਬ ਦੀ ਖੁਸ਼ਹਾਲੀ, ਪਿਆਰ…

Read Full News

ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ

ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਇਨ੍ਹਾਂ ਬਿੱਲਾਂ ਦੀ ਤੁਰੰਤ ਮਨਜ਼ੂਰੀ ਲਈ ਰਾਜਪਾਲ ਨੂੰ ਲਿਖਿਆ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ…

Read Full News

ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ: ਚੇਤਨ ਸਿੰਘ ਜੌੜਾਮਾਜਰਾ

ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ: ਚੇਤਨ ਸਿੰਘ ਜੌੜਾਮਾਜਰਾ ਕਿਹਾ, ਕਿਨੂੰ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਅਤੇ ਹੋਰ ਸਭ ਮੁਸ਼ਕਿਲਾਂ ਦਾ ਹੋਵੇਗਾ ਸਮਾਂਬੱਧ ਹੱਲ ਬਾਗ਼ਬਾਨੀ ਮੰਤਰੀ ਨੇ ਅਬੋਹਰ ਪਹੁੰਚ ਸੁਣੀਆਂ ਕਿੰਨੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਚੰਡੀਗੜ੍ਹ/ਫ਼ਾਜ਼ਿਲਕਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ…

Read Full News

ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਦੇ ਮੁੱਖ ਸ੍ਰਪਰਸਤ ਬਲਜਿੰਦਰ ਕੌਰ ਸ਼ੇਰਗਿੱਲ ਬਣੇ

ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਦੇ ਮੁੱਖ ਸ੍ਰਪਰਸਤ ਬਲਜਿੰਦਰ ਕੌਰ ਸ਼ੇਰਗਿੱਲ ਬਣੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ:, ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਦੀ ਇੱਕ ਮੀਟਿੰਗ ਅੱਜ ਕਮਿਊਨਿਟੀ ਸੈਂਟਰ, ਸੈਕਟਰ 40-ਏ, ਚੰਡੀਗੜ੍ਹ ਵਿਖੇ ਸੱਥ ਦੇ ਪ੍ਰਧਾਨ ਰਾਜਵਿੰਦਰ ਸਿੰਘ ਗੁੱਡੂ ਦੀ ਅਗਵਾਈ ’ਚ ਹੋਈ। ਮੀਟਿੰਗ ਦੌਰਾਨ ਸਰਬ-ਸੰਮਤੀ ਨਾਲ ਸੱਥ ਦੇ ਮੈਂਬਰਾਂ ਦੇ ਚੰਗੇਰੇ ਕੰਮ ਨੂੰ ਦੇਖਦੇ ਹੋਏ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ’ਚ ਅੰਤਰਰਾਸ਼ਟਰੀ ਸਾਹਿਤਕ ਸੱਥ ਦੇ ਮੁੱਖ ਸ੍ਰਪਰਸਤ ਬਲਜਿੰਦਰ ਕੌਰ ਸ਼ੇਰਗਿੱਲ ਨੂੰ ਸੱਥ ਦੇ ਮੁੱਖ ਸ੍ਰਪਰਸਤ  ਦੀ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਦੀ…

Read Full News

ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ

ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ 15 ਦਸੰਬਰ 2023 ਤੋਂ ਸਰਕਾਰੀ ਸਕੂਲਾਂ ਵਿਚ ਲੱਗੇਗੀ ਆਨਲਾਈਨ ਹਾਜ਼ਰੀ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ: ਪੰਜਾਬ ਦੇ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ…

Read Full News

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਵੀ ਆਪਣੀਆਂ ਹੱਕੀ ਮੰਗਾਂ ਲਈ ਗਰਜੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਵੀ ਆਪਣੀਆਂ ਹੱਕੀ ਮੰਗਾਂ ਲਈ ਗਰਜੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਨਵੰਬਰ: ਪੰਜਾਬ ਸਿਵਲ ਸਕੱਤਰੇਤ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨੇ ਅੱਜ ਸਕੱਤਰੇਤ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਇੱਕਮੁੱਠ ਹੋ ਕੇ 4-4 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਾਉਣ ਲਈ ਮਿੰਨੀ ਸਕੱਤਰੇਤ ਵਿੱਚ ਦੁਪਹਿਰ ਵੇਲੇ ਰੋਸ…

Read Full News

ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਵਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮੇਤ ਹੋਰਨਾਂ ਮਹੱਤਵਪੂਰਨ ਭਲਾਈ ਸਕੀਮਾਂ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਆਮਦਨ ਸੀਮਾ ਨੂੰ ਸੋਧਣ ਦੀ ਭਾਵਪੂਰਤ  ਅਪੀਲ-ਪਰਮਜੀਤ ਸਿੰਘ ਕੈਂਥ

ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਵਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮੇਤ ਹੋਰਨਾਂ ਮਹੱਤਵਪੂਰਨ ਭਲਾਈ ਸਕੀਮਾਂ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਆਮਦਨ ਸੀਮਾ ਨੂੰ ਸੋਧਣ ਦੀ ਭਾਵਪੂਰਤ  ਅਪੀਲ-ਪਰਮਜੀਤ ਸਿੰਘ ਕੈਂਥ ਪਾਰਲੀਮੈਂਟ ਸ਼ੈਸ਼ਨ ‘ਚ ਐਸ ਸੀ ਪ੍ਰੀਵਾਰਾਂ ਦੀ ਆਮਦਨ ਸੀਮਾ ਵਧਾਉਣ ਲਈ ਮਤਾ ਲਿਆਉਣ ਦੀ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਵੱਲੋ ਮੋਦੀ ਸਰਕਾਰ ਨੂੰ ਮੰਗ ਅਨੁਸੂਚਿਤ ਜਾਤੀ ਦੇ ਲੱਖਾਂ ਵਿਦਿਆਰਥੀਆਂ…

Read Full News

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ

ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਨਵੰਬਰ: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ…

Read Full News

ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਬੀਮਾ ਰਾਸ਼ੀ ਵਜੋਂ ਦੇਣ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਮਗਾਰਡ ਦੇ ਜਵਾਨ ਜਸਪਾਲ…

Read Full News