ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ. ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ…