ਪੁਲਿਸ ਨੂੰ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ : ਥਾਣਾ ਇੰਚਾਰਜ ਮਾਜਰੀ
ਪੁਲਿਸ ਨੂੰ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ : ਥਾਣਾ ਇੰਚਾਰਜ ਮਾਜਰੀ ਚੰਡੀਗੜ੍ਹ 4 ਨਵੰਬਰ (ਅਵਤਾਰ ਨਗਈਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਉਣ ਲਈ ਲੋਕਾਂ ਦਾ ਆਪਸੀ ਤਾਲਮੇਲ ਅਤੇ ਸਹਿਯੋਗ ਬਹੁਤ ਜਰੂਰੀ ਹੁੰਦਾ ਹੈ। ਇਸੇ ਤਰ੍ਹਾਂ ਕਰਾਇਮ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਪਰਰੋਕਤ ਸ਼ਬਦਾਂ…