ਜੈਂਤੀ ਮਾਜਰੀ ਅਤੇ ਮੁੱਲਾਂਪੁਰ ਵਿਚਕਾਰ ਪੈਂਦੀ ਨਦੀ ਵਿੱਚੋਂ ਮਿਲੀ ਇੱਕ ਗੱਡੀ
ਚੰਡੀਗੜ੍ਹ 11 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਮੁੱਲਾਂਪੁਰ ਗਰੀਬਦਾਸ ਅਤੇ ਜੈਂਤੀ ਮਾਜਰੀ ਵਿਚਕਾਰ ਪੈਂਦੀ ਨਦੀ ਵਿੱਚੋਂ ਇੱਕ ਲਵਾਰਿਸ ਗੱਡੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਖਰੜ-2, ਐਸਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਅਧੀਨ ਪੈਂਦੇ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਇੱਕ ਸੂਚਨਾ ਮਿਲੀ ਸੀ ਕਿ ਇੱਕ ਕਾਲੇ ਰੰਗ…