Breaking

हिंदी पखवाड़े में, हिंदी पर केंद्रित अभिव्यक्ति साहित्यिक संस्था की मासिक गोष्ठी आयोजित की गई – विजय कपूर

Chandigarh (sursaanjh.com bureau), 6 September: हिंदी पखवाड़े में, हिंदी पर केंद्रित अभिव्यक्ति साहित्यिक संस्था की मासिक गोष्ठी  पंजाब यूनिवर्सिटी के रेडियो स्टेशन ज्योतिर्गमय संयुक्त  तत्वावधान में स्कूल ऑफ कम्युनिकेशन स्टडीज की सभागार में अभिव्यक्ति के निदेशक विजय कपूर के संयोजन और संचालन में 6 सितंबर को दुपहर 2 बजे  आयोजित की गई । कार्यक्रम की…

Read More

ਹੜ੍ਹਾਂ ਬਾਰੇ ਵਿਸ਼ੇਸ਼ ਮੀਟਿੰਗ ਵਿਚ ਵਿਚਾਰ-ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਰੋਟਰੀ ਭਵਨ, ਮੋਹਾਲੀ ਵਿਖੇ ਹੋਈ, ਜਿਸ ਵਿਚ ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਦੁੱਖਦ ਹਾਲਾਤ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸ੍ਰੀਮਤੀ ਪਰਮਜੀਤ ਕੌਰ ਪਰਮ, ਗੁਰਦਰਸ਼ਨ ਸਿੰਘ ਮਾਵੀ ਸ਼ਾਮਲ…

Read More

ਰਾਣਾ ਗਿੱਲ ਨੇ ਹਲਕੇ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦਾ ਚੁੱਕਿਆ ਬੀੜਾ

ਚੰਡੀਗੜ੍ਹ 6 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕੇ ਦੀਆਂ ਟੁੱਟੀਆਂ ਅਤੇ ਮਾੜੀਆਂ ਸੜਕਾਂ ਨੂੰ ਲੈ ਕੇ ਹਲਕੇ ਦੇ ਵਸਨੀਕ ਜਿੱਥੇ ਸਰਕਾਰ ਨੂੰ ਕੋਸ ਰਹੇ ਹਨ, ਉੱਥੇ ਆਪ ਵੀ ਮੁਸ਼ਕਿਲ ਵਿੱਚ ਚੱਲ ਰਹੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਖਾਸ ਕਰਕੇ ਬਲਾਕ ਮਾਜਰੀ ਵਿੱਚ ਕੋਈ ਵੀ ਸੜਕ ਨਾ ਹੀ ਬਣਾਈ…

Read More

ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਵੀ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ

ਚੰਡੀਗੜ੍ਹ 5 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਦਰਤੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਅਨੇਕਾਂ ਜਥੇਬੰਦੀਆਂ ਅਤੇ ਦਾਨੇ ਲੋਕ ਪਿਛਲੇ ਕਈ ਦਿਨਾਂ ਤੋਂ ਰਾਹਤ ਸਮੱਗਰੀ ਇਕੱਤਰ ਕਰਕੇ ਹੜ੍ਹ ਪੀੜਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਭੇਜਣ ਵਿੱਚ ਲੱਗੇ ਹੋਏ ਹਨ। ਬਲਾਕ ਮਾਜਰੀ ਵਿਖੇ ਵੀ ਲੋਕ ਹਿੱਤ ਮਿਸ਼ਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚੋਂ…

Read More

ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮਸੋਲ ਦਾ ਦੌਰਾ – ਵੰਡੀ ਰਾਹਤ ਸਮੱਗਰੀ

ਚੰਡੀਗੜ੍ਹ 5 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਪਹਾੜੀਆਂ ਦੀ ਗੋਦ ਵਿੱਚ ਵਸੇ ਪਿੰਡ ਮਸੋਲ ਜੋ ਕਿ ਹਰਿਆਣਾ, ਹਿਮਾਚਲ ਨਾਲ ਲੱਗਦੀ ਹੱਦ ‘ਤੇ ਪੰਜਾਬ ਦਾ ਆਖ਼ਰੀ ਪਿੰਡ ਹੈ, ਵਿਖੇ ਅੱਜ ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਪਿੰਡ ਮਸੋਲ ਦਾ ਦੌਰਾ ਕੀਤਾ ਗਿਆ। ਸੰਸਥਾ ਦੀ ਇਸਤਰੀ ਵਿੰਗ ਦੀ ਚੇਅਰਪਰਸਨ ਪ੍ਰੀਤੀ…

Read More

ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਵੀ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ

ਚੰਡੀਗੜ੍ਹ 5 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਦਰਤੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਅਨੇਕਾਂ ਜਥੇਬੰਦੀਆਂ ਅਤੇ ਦਾਨੇ ਲੋਕ ਪਿਛਲੇ ਕਈ ਦਿਨਾਂ ਤੋਂ ਰਾਹਤ ਸਮੱਗਰੀ ਇਕੱਤਰ ਕਰਕੇ ਹੜ੍ਹ ਪੀੜਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਭੇਜਣ ਵਿੱਚ ਲੱਗੇ ਹੋਏ ਹਨ। ਬਲਾਕ ਮਾਜਰੀ ਵਿਖੇ ਵੀ ਲੋਕ ਹਿੱਤ ਮਿਸ਼ਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚੋਂ…

Read More

ਅਧਿਆਪਕ ਦਿਵਸ: ਇਤਿਹਾਸ, ਮਹੱਤਵ, ਅਤੇ ਯੋਗਦਾਨ – ਜਸਵਿੰਦਰ ਸਿੰਘ ਕਾਈਨੌਰ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: 05 ਸਤੰਬਰ – ਅਧਿਆਪਕ ਦਿਵਸ ਤੇ ਵਿਸ਼ੇਸ਼ ਅਪਣੇ ਦੇਸ਼ ਭਾਰਤ ਵਿੱਚ ਹਰ ਸਾਲ 5 ਸਤੰਬਰ ਦਾ ਦਿਨ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਸਾਡੇ ਜੀਵਨ ਵਿੱਚ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨ ਦੇਣ ਲਈ ਸਮਰਪਿਤ ਹੈ। ਅਧਿਆਪਕ ਸਿਰਫ਼ ਪਾਠ ਪੁਸਤਕਾਂ ਦਾ ਗਿਆਨ ਹੀ ਨਹੀਂ…

Read More

ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਮੁਰੰਮਤ ਕਾਰਜਾਂ ਦਾ ਲਿਆ ਗਿਆ ਜਾਇਜ਼ਾ

ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਕੱਲ੍ਹ ਪਟਿਆਲਾ ਕੀ ਰਾਓ ਨਾਲ਼ੇ ਵਿੱਚ ਅਚਾਨਕ ਆਏ ਤੇਜ਼ ਵਹਾਅ ਕਾਰਨ ਨੁਕਸਾਨੀ ਗਈ ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜਕ ਦੀ ਮੁਰੰਮਤ ਦਾ ਕੰਮ ਅੱਜ ਦੂਸਰੇ ਦਿਨ ਵੀ ਤੇਜ਼ੀ ਨਾਲ ਜਾਰੀ ਰਿਹਾ। ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਬਾਅਦ ਦੁਪਹਿਰ ਮੌਕੇ ਤੇ ਪੁੱਜ ਕੇ ਮੁਰੰਮਤ ਕਾਰਜਾਂ…

Read More

ਸਿਆਸੀ ਰੋਟੀਆਂ ਸੇਕਣ ਨਾਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹੋਣੀ ਚਾਹੀਦੀ ਮਦਦ : ਗੁਰਿੰਦਰ ਖ਼ਿਜ਼ਰਾਬਾਦ 

ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਪੰਜਾਬ ਵਿੱਚ ਕੁਦਰਤ ਦੀ ਮਾਰ ਨੇ ਲੋਕਾਂ ਨੂੰ ਵੱਡੀ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਬੇਸ਼ੱਕ ਮੁੱਢ ਤੋਂ ਹੀ ਇਨਸਾਨ ਕੁਦਰਤ ਨਾਲ ਖਿਲਵਾੜ ਕਰਦਾ ਆ ਰਿਹਾ ਹੈ, ਜਿਸ ਕਰਕੇ ਕੁਦਰਤ ਵੀ ਆਪਣਾ ਬਦਲਾ ਜ਼ਰੂਰ ਲੈਂਦੀ ਹੈ। ਪਰ ਇਸ ਮਾੜੀ ਘੜੀ ਵਿੱਚ ਸਾਨੂੰ ਸਿਆਸੀ ਰੋਟੀਆਂ ਸੇਕਣ ਨਾਲੋਂ ਇੱਕਜੁੱਟ…

Read More

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਸਮੇਤ ਮੌਕਾ ਦੇਖਣ ਪੁੱਜੇ ਮੈਂਬਰ ਪਾਰਲੀਮੈਂਟ ਕੰਗ ਤੇ ਵਿਧਾਇਕਾ ਮਾਨ

ਚੰਡੀਗੜ੍ਹ 3 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਨਤਕ ਨੁਮਾਇੰਦਿਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨੇ ਅੱਜ ਇੱਕ ਵੱਡੀ ਦੁਰਘਟਨਾ ਨੂੰ ਟਾਲ ਦਿੱਤਾ ਜੋ ਕਿ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਾਡਾ-ਖੁੱਡਾ ਲਾਹੌਰਾ ਸੜਕ ਦੇ ਇੱਕ ਵੱਡੇ ਹਿੱਸੇ ਨੂੰ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਣ…

Read More