Breaking

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ ’ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ ’ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼ ਕਿਹਾ, ਵਿਭਾਗ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਤੀਬਰ ਢੰਗ ਨਾਲ ਕੀਤਾ ਜਾ ਸਕੇਗਾ ਉਤਸ਼ਾਹਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ…

Read Full News

ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸੂਬੇ ਦੇ ਮੋਹਤਬਾਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫਤਾਰ ਕੀਤੇ  ਸ਼ੂਟਰ: ਡੀਜੀਪੀ ਗੌਰਵ…

Read Full News

ਨੀਤੀ ਦਾ ਉਦੇਸ਼ ਪੰਜਾਬ ਨੂੰ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਉਤਪਾਦਨ ਸਮਰੱਥਾ ਨਾਲ ਗਰੀਨ ਹਾਈਡ੍ਰੋਜਨ ਵਿੱਚ ਮੋਹਰੀ ਬਣਾਉਣਾ ਹੈ: ਅਮਨ ਅਰੋੜਾ

ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ ਨੀਤੀ ਦਾ ਉਦੇਸ਼ ਪੰਜਾਬ ਨੂੰ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਉਤਪਾਦਨ ਸਮਰੱਥਾ ਨਾਲ ਗਰੀਨ ਹਾਈਡ੍ਰੋਜਨ ਵਿੱਚ ਮੋਹਰੀ ਬਣਾਉਣਾ ਹੈ: ਅਮਨ ਅਰੋੜਾ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ’ਚ ਵਾਧਾ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ’ਚ ਵਾਧਾ: ਡਾ.ਬਲਜੀਤ ਕੌਰ ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਅਕਤੂਬਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ…

Read Full News

ਪੰਜਾਬ ਕਾਂਗਰਸ ਨੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਿਰ ਕਰਨ ਵਾਲੇ ਸਿਆਸੀ ਆਗੂਆਂ ਦਾ ਕੀਤਾ ਸਵਾਗਤ

ਪੰਜਾਬ ਕਾਂਗਰਸ ਨੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਿਰ ਕਰਨ ਵਾਲੇ ਸਿਆਸੀ ਆਗੂਆਂ ਦਾ ਕੀਤਾ ਸਵਾਗਤ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਦੇ ਭਰੋਸੇ ਨਾਲ ਖੁਸ਼: ਰਾਜਾ ਵੜਿੰਗ ਵੱਡੀਆਂ ਜੋੜੀਆਂ ਸਾਡੀ ਮਿਹਨਤ ਦਾ ਪ੍ਰਮਾਣ ਹਨ: ਅਮਰਿੰਦਰ ਸਿੰਘ ਰਾਜਾ ਵੜਿੰਗ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਪੰਜਾਬ ਦੇ ਸਿਆਸੀ ਦ੍ਰਿਸ਼ ਵਿੱਚ ਅੱਜ ਇੱਕ ਮਹੱਤਵਪੂਰਨ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਿਰ ਕਰਨ ਵਾਲੇ ਸਿਆਸਤਦਾਨਾਂ ਦੀ ਇੱਕ ਲਹਿਰ ਦਾ ਨਿੱਘਾ ਸਵਾਗਤ ਕੀਤਾ। ਖਾਸ…

Read Full News

ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ

ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਇਕ ਨਵੰਬਰ ਦੀ ਪ੍ਰਸਤਾਵਿਤ…

Read Full News

ਯੁੱਗ ਪੁਰਸ਼ ਪ੍ਰਿੰਸੀਪਲ ਸਤਨਾਮ ਸਿੰਘ ਸ਼ੌਕਰ/ਜੇ. ਐੱਸ.ਮਹਿਰਾ

ਯੁੱਗ ਪੁਰਸ਼ ਪ੍ਰਿੰਸੀਪਲ ਸਤਨਾਮ ਸਿੰਘ ਸ਼ੌਕਰ/ਜੇ. ਐੱਸ.ਮਹਿਰਾ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਅੱਜ ਤੱਕ ਅਸੀਂ ਧਾਰਮਿਕ ਸਥਾਨਾਂ ਗੁਰਦੁਆਰਿਆਂ ਅਤੇ ਮੰਦਰਾਂ ਨੂੰ ਦਾਨ ਦਿੰਦੇ ਆਏ ਹਾਂ। ਅਸੀਂ ਭਰਦੇ ਆਏ ਹਾਂ ਠੱਗਾਂ ਅਤੇ ਚੋਰਾਂ ਦੀਆਂ ਝੋਲੀਆਂ … ਪਰ ਕੀ ਅਸੀਂ ਕਦੇ ਕਿਸੇ ਸਕੂਲ ਨੂੰ ਜਾਂ ਕਿਸੇ ਹਸਪਤਾਲ ਨੂੰ ਕੋਈ ਦਾਨ ਦਿੱਤਾ ਹੈ? ਕਿਸੇ…

Read Full News

ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ

ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ  ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਗਿਆ ਇਹ ਸੈਮੀਨਾਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ),  17 ਅਕਤੂਬਰ: ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਕਰਕੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਗੈਰ ਸਰਕਾਰੀ ਸੰਸਥਾ ‘ਇਨੀਸ਼ੀਏਟਰਜ਼ ਆਫ ਚੇਂਜ’…

Read Full News

ਅੱਜ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪੰਜਾਬ ਵੱਲੋਂ ਕਰਵਾਇਆ ਗਿਆ ਇਕ ਜਾਗਰੂਕਤਾ ਸੈਮੀਨਾਰ

ਅੱਜ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪੰਜਾਬ ਵੱਲੋਂ ਕਰਵਾਇਆ ਗਿਆ ਇਕ ਜਾਗਰੂਕਤਾ ਸੈਮੀਨਾਰ ਖਰੜ ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਹਾਈ ਸਕੂਲ ਵਿਚ, ਸਾਂਝ ਕੇਂਦਰ ਥਾਣਾ ਸਦਰ ਖਰੜ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਸੈਮੀਨਾਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਖਰੜ ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਹਾਈ ਸਕੂਲ ਵਿਚ ਅੱਜ ਮੁਫ਼ਤ ਕਾਨੂੰਨੀ ਸਹਾਇਤਾ…

Read Full News

45ਵਾਂ ਪ੍ਰੋ: ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਮੇਲਾ 20 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ‘ਚ ਲੱਗੇਗਾ – ਪਰਗਟ ਸਿੰਘ ਗਰੇਵਾਲ

45ਵਾਂ ਪ੍ਰੋ: ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਮੇਲਾ 20 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ‘ਚ ਲੱਗੇਗਾ – ਪਰਗਟ ਸਿੰਘ ਗਰੇਵਾਲ ਉਦਘਾਟਨ ਸਵੇਰੇ 10.30 ਵਜੇ ਬੁੱਤ ਤੇ ਹਾਰ ਪਹਿਨਾ ਕੇ ਹੋਵੇਗਾ – ਲ਼ਵਲੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ (ਰਜਿਃ) ਵੱਲੋ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਨਾਰਥ ਜ਼ੋਨ ਕਲਚਰਲ ਸੈਟਰ ਪਟਿਆਲਾ…

Read Full News