ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ ਸੂਬਾ ਸਰਕਾਰ ਦੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ…