ਲੋਕ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੋਕ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਪਿਛਲੇ ਦਿਨੀਂ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸੁਰਿੰਦਰ ਛਿੰਦਾ ਪੰਜਾਬੀ ਮਾਂ ਬੋਲੀ ਵਿੱਚ…