ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ ਜਲੰਧਰ ਦੇ ਉਦਯੋਗਿਕ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਸਤੰਬਰ: ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ…